Friday, November 28, 2025

Chandigarh

ਰਾਜਾ ਨਨਹੇੜੀਆਂ ਨੂੰ ਸਦਮਾ- ਭਰਾ ਦਾ ਦਿਹਾਂਤ

July 25, 2024 07:26 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਬਹੁਜਨ ਸਮਾਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਸਵਿੰਦਰ ਸਿੰਘ ਦਾ ਅਚਾਨਕ ਹੀ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਕੁਰਾਲੀ ਨੇੜਲੇ ਪਿੰਡ ਨਨਹੇੜੀਆਂ ਦੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਇਲਾਕੇ ਦੀਆਂ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Have something to say? Post your comment

 

More in Chandigarh

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ