Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਪੇਰਿਸ ਓਲੰਪਿਕ 2024 - ਭਾਰਤ ਤੋਂ 115 ਖਿਡਾਰੀਆਂ ਲੈ ਰਹੇ ਹਿੱਸਾ, 25 ਖਿਡਾਰੀ ਸਿਰਫ ਹਰਿਆਣਾ ਦੇ

July 27, 2024 02:38 PM
SehajTimes

2 ਫੀਸਦੀ ਆਬਾਦੀ ਵਾਲੇ ਹਰਿਆਣਾ ਤੋਂ 22 ਫੀਸਦੀ ਖਿਡਾਰੀਆਂ ਦਾ ਓਲੰਪਿਕ ਵਿਚ ਜਾਣਾ ਹਰਿਆਣਾ ਦੇ ਲਈ ਮਾਣ ਦੀ ਗੱਲ

ੲਰਿਆਣਾ ਸਰਕਾਰ ਦੇ ਰਹੀ ਓਲੰਪਿਕ ਮੈਡਲ ਜੇਤੂਆਂ ਨੂੰ ਦੇਸ਼ ਵਿਚ ਸੱਭ ਤੋਂ ਵੱਧ ਪੁਰਸਕਾਰ ਰਕਮ - ਨਾਇਬ ਸਿੰਘ ਸੈਨੀ

ਚੰਡੀਗੜ੍ਹ : ਵਿਸ਼ਵ ਵਿਚ ਖੇਡਾਂ ਦਾ ਮਹਾਕੁੰਭ ਕਹੇ ਜਾਣ ਵਾਲੇ ਓਲੰਪਿਕ 2024 ਖੇਡਾਂ ਦੀ ਸ਼ੁਰੂਆਤ 26 ਜੁਲਾਈ, 2024 ਤੋਂ ਪੈਰਿਸ ਵਿਚ ਹੋ ਚੁੱਕੀ ਹੈ, ਜਿਸ ਵਿਚ ਕੁੱਲ 115 ਖਿਡਾਰੀ ਭਾਰਤ ਦੇਸ਼ ਦਾ ਪ੍ਰਤੀਨਿਧੀਤਵ ਕਰਣਗੇ। ਇੰਨ੍ਹਾਂ 115 ਖਿਡਾਰੀਆਂ ਵਿੱਚੋਂ 25 ਖਿਡਾਰੀ ਸਿਰਫ ਹਰਿਆਣਾ ਤੋਂ ਹਨ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਸੂਬੇ ਤੇ ਦੇਸ਼ ਦੇ ਹੋਰ ਖਿਡਾਰੀਆਂ ਨੁੰ ਓਲੰਪਿਕ ਵਿਚ ਜਾਣ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਹੈ ਕਿ ਸਾਰੇ ਖਿਡਾਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਣਗੇ ਅਤੇ ਭਾਰਤ ਦੇਸ਼ ਦਾ ਮਾਨ ਸਨਮਾਨ ਵਿਸ਼ਵ ਵਿਚ ਵਧਾਉਣਗੇ।

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ 2 ਫੀਸਦੀ ਆਬਾਦੀ ਵਾਲੇ ਹਰਿਆਣਾ ਤੋਂ 22 ਫੀਸਦੀ ਖਿਡਾਰੀਆਂ ਦਾ ਚੋਣ ਪੂਰੇ ਹਰਿਆਣਾ ਸੂਬੇ ਦੇ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਇੱਥੇ ਦੇ ਲੋਕ ਇਸ ਗੱਲ ਨੂੰ ਸਮਝਦੇ ਹਨ ਕਿ ਇਸ ਪੱਧਰ ਦੇ ਮੁਕਾਬਲੇ ਤਕ ਪਹੁੰਚਣ ਲਈ ਕਿਸ ਤਰ੍ਹਾ ਦੀ ਲਗਨ, ਮਿਹਨਤ ਅਤੇ ਦ੍ਰਿੜਤਾ ਦੀ ਜਰੂਰਤ ਹੁੰਦੀ ਹੈ। ਇਸ ਓਲੰਪਿਕ ਵਰਗੇ ਮੰਨੇ-ਪ੍ਰਮੰਨੇ ਪ੍ਰਬੰਧਾਂ ਦੀ ਤਿਆਰੀ ਕਰਦੇ ਸਮੇਂ ਖਿਡਾਰੀਆਂ ਦੇ ਸਾਹਮਣੇ ਆਉਣ ਵਾਲੀ ਸ਼ਰੀਰਿਕ ਅਤੇ ਮਾਨਸਿਕ ਚਨੌਤੀਆਂ ਤੋਂ ਵਾਕਿਫ ਹਨ। ਇਸ ਲਈ ਸਾਡੀ ਸਰਕਾਰ ਲਗਾਤਾਰ ਵੱਖ-ਵੱਖ ਪ੍ਰੋਤਸਾਹਨ ਯੋਜਨਾਵਾਂ ਰਾਹੀਂ ਖਿਡਾਰੀਆਂ ਦਾ ਸਮਰਥਨ ਕਰਨ ਲਈ ਪ੍ਰਤੀਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਮਿਹਨਤ ਨੁੰ ਸਨਮਾਨ ਦਿੰਦੇ ਹੋਏ ਸੂਬਾ ਸਰਕਾਰ ਵੱਲੋਂ ਓਲੰਪਿਕ ਮੈਡਲ ਜੇਤੂਆਂ ਨੂੰ ਦੇਸ਼ ਵਿਚ ਸੱਭ ਤੋਂ ਵੱਧ ਪੁਰਸਕਾਰ ਰਕਮ ਦਿੱਤੀ ਜਾਂਦੀ ਹੈ। ਓਲੰਪਿਕ ਵਿਚ ਗੁੋਲਡ ਮੈਡਲ ਜੇਤੂ ਖਿਡਾਰੀ ਨੂੰ 6 ਕਰੋੜ ਰੁਪਏ, ਸਿਲਵਰ ਮੈਡਲ ੧ੇਤੂ ਨੁੰ 4 ਕਰੋੜ ਰੁਪਏ ਅਤੇ ਬ੍ਰਾਂਜ ਮੈਡਲ ੧ੇਤੂ ਨੂੰ 2.5 ਕਰੋੜ ਰੁਪਏ ਦੀ ਰਕਮ ਪੁਰਸਕਾਰ ਵਜੋ ਦਿੱਤੀ ਜਾਂਦੀ ਹੈ। ਇੰਨ੍ਹਾਂ ਹੀ ਨਹੀਂ, ਰਾਜ ਸਰਕਾਰ ਸਾਰੇ ਪ੍ਰਤੀਭਾਗੀ ਵਿਖਡਾਰੀਆਂ ਨੂੰ ਵੀ 15 ਲੱਖ ਰੁਪਏ ਦੀ ਰਕਮ ਦਿੰਦੀ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ