Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਮਨ ਸ਼ਰਮਾ ਖਾਲੜਾ ਨੂੰ ਗਹਿਰਾ ਸਦਮਾ ਮਾਂ ਦਾ ਦਿਹਾਂਤ ਹੋਇਆ

July 27, 2024 06:34 PM
Manpreet Singh khalra

ਖਾਲੜਾ : ਅਮਨ ਸ਼ਰਮਾਂ ਖਾਲੜਾ ਓਹਨਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਓਹਨਾ ਦੀ ਮਾਤਾ ਜੀ ਸ਼੍ਰੀਮਤੀ ਸੀਤਾ ਰਾਣੀ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ ਸਵਰਗਵਾਸ ਹੋ ਗਏ। ਉਹਨਾਂ ਦੇ ਜਾਣ ਨਾਲ ਅਮਨ ਸ਼ਰਮਾਂ ਖਾਲੜਾ ਤੇ ਭਰਾ ਪਵਨ ਕੁਮਾਰ ਸ਼ਰਮਾ ਨੂੰ ਅਤੇ ਪਰਿਵਾਰਕ ਜੀਆਂ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਅੱਜ ਮਾਤਾ ਜੀ ਦਾ ਸ਼ਮਸ਼ਾਨ ਘਾਟ ਖਾਲੜਾ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਸਾਰੇ ਪਿੰਡ ਵਾਸੀਆ ਤੇ ਸਾਕ ਸਬੰਧੀਆਂ ਨੇ ਅੰਤਿਮ ਸੰਸਕਾਰ ਤੇ ਪਹੁੰਚ ਕੇ  ਅਮਨ ਸ਼ਰਮਾਂ ਖਾਲੜਾ ਨਾਲ ਦੁੱਖ ਸਾਂਝਾ ਕੀਤਾ।

Have something to say? Post your comment

 

More in Majha

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ