Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

July 27, 2024 07:03 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ