Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Sports

ਪੱਖੋ ਕਲਾਂ ਦੀਆਂ ਜੋਨਲ ਸਕੂਲ ਖੇਡਾਂ ਵਿੱਚ ਕਰਾਟੇ ਮੁਕਾਬਲੇ ਕਰਵਾਏ ਗਏ

July 29, 2024 01:53 PM
SehajTimes

ਬਰਨਾਲਾ : ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਸਰਕਾਰੀ ਹਾਈ ਸਕੂਲ ਕਾਹਨੇਕੇ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਹੈੱਡ ਮਾਸਟਰ ਪ੍ਰਦੀਪ ਕੁਮਾਰ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕਰਾਟੇ (ਲੜਕੀਆਂ) ਮੁਕਾਬਲਿਆਂ ਦੇ  ਅੰਡਰ  14  ਸਾਲ ਵਿੱਚ –30 ਕਿੱਲੋ ਭਾਰ ਵਿੱਚ ਜੋਤੀ ਕੌਰ ਸਹਸ ਧੂਰਕੋਟ ਨੇ ਪਹਿਲਾ, ਹਰਮਨ ਕੌਰ ਸਹਸ ਕਾਹਨੇਕੇ ਨੇ ਦੂਜਾ ਤੇ ਕਮਲਜੋਤ ਕੌਰ ਸਹਸ ਬਦਰਾ ਨੇ ਤੀਜਾ, –34 ਕਿੱਲੋ ਵਿੱਚ ਇੰਦਰਜੀਤ ਕੌਰ ਸਹਸ ਧੂਰਕੋਟ ਨੇ ਪਹਿਲਾ, ਆਇਸ਼ਾ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ -38 ਕਿੱਲੋ ਭਾਰ ਵਿੱਚ ਰਾਜਵੀਰ ਕੌਰ ਸਹਸ ਕਾਹਨੇਕੇ ਨੇ ਪਹਿਲਾ ਖੁਸ਼ਦੀਪ ਸ਼ਰਮਾ ਸਹਸ ਧੂਰਕੋਟ ਨੇ ਦੂਜਾ, ਜਸ਼ਨਪ੍ਰੀਤ ਕੌਰ ਸਹਸ ਬਦਰਾ ਨੇ ਤੀਜਾ -42 ਵਿੱਚ ਹੁਸਨਦੀਪ ਕੌਰ ਸਹਸ ਕਾਹਨੇਕੇ ਨੇ ਪਹਿਲਾ ਮਨਜੋਤ ਕੌਰ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ

ਦੂਜਾ -46 ਵਿੱਚ ਰਾਜਵੀਰ ਕੌਰ ਸਹਸ ਕਾਹਨੇਕੇ ਨੇ ਪਹਿਲਾ -50 ਵਿੱਚ ਸੁਖਪ੍ਰੀਤ ਕੌਰ ਸਹਸ ਕਾਹਨੇਕੇ ਨੇ ਪਹਿਲਾ, ਸੁਖਮਨਪ੍ਰੀਤ ਕੌਰ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ -50 ਵਿੱਚ ਪਰਨੀਤ ਕੌਰ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਪਹਿਲਾ, ਅੰਡਰ 17 ਦੇ -32 ਕਿੱਲੋ ਭਾਰ ਵਿੱਚ ਬੇਅੰਤ ਕੌਰ ਸਹਸ ਧੂਰਕੋਟ ਨੇ ਪਹਿਲਾ -40 ਵਿੱਚ ਪ੍ਰਦੀਪ ਕੌਰ ਸਹਸ ਬਦਰਾ ਨੇ ਪਹਿਲਾ -44 ਵਿੱਚ ਜਸ਼ਨਪ੍ਰੀਤ ਕੌਰ ਸਹਸ ਧੂਰਕੋਟ ਨੇ ਪਹਿਲਾ, ਸਿਮਰਜੀਤ ਕੌਰ ਬਦਰਾ ਨੇ ਦੂਜਾ -48 ਵਿੱਚ ਰੇਖਾ ਸਹਸ ਧੂਰਕੋਟ ਨੇ ਪਹਿਲਾ ਨਮਨਪ੍ਰੀਤ ਕੌਰ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ, ਨਵਜੋਤ ਕੌਰ ਸਹਸ ਕਾਹਨੇਕੇ ਨੇ ਤੀਜਾ -52 ਕਿੱਲੋ ਵਿੱਚ ਰਸ਼ਪ੍ਰੀਤ ਕੌਰ ਸਹਸ ਕਾਹਨੇਕੇ ਨੇ ਪਹਿਲਾ, ਸੁਖਜੀਤ ਕੌਰ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ -56 ਕਿੱਲੋ ਵਿੱਚ ਸੁਖਵੀਰ ਕੌਰ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਜਤਿੰਦਰ ਕਪਿਲ, ਰੁਪਿੰਦਰ ਸਿੰਘ, ਨਵਦੀਪ ਬਾਵਾ, ਤੇਜਿੰਦਰ ਕੁਮਾਰ, ਕਿੰਮੀ ਗੋਇਲ, ਕੁਲਦੀਪ ਕੌਰ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਹਰਦੀਪ ਕੌਰ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ