Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

PM ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ EKYC ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

July 29, 2024 08:12 PM
SehajTimes

ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 18ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ ਆਪਣੀ ਜ਼ਮੀਨ ਦਾ ਰਿਕਾਰਡ ਅੱਪਡੇਟ ਕਰਨ ਲਈ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪਟਿਆਲਾ ਵਿਚ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਸਬੰਧਿਤ ਬਲਾਕ ਵਿਖੇ ਜਾ ਕੇ ਆਪਣੀ ਫ਼ਰਦ ਅਨੁਸਾਰ ਆਪਣੀ ਲੈਂਡ ਸੀਡਿੰਗ ਕਰਵਾਉਣ ਅਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਖੇਤੀਬਾੜੀ ਵਿਭਾਗ, ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਜ਼ਿਲ੍ਹਾ ਪਟਿਆਲਾ ਵਿਚ ਪ੍ਰਾਪਤ ਹੋਈਆਂ ਅਰਜ਼ੀਆਂ ਅਨੁਸਾਰ ਹੁਣ ਤੱਕ ਕੁਝ ਕਿਸਾਨਾਂ ਵੱਲੋਂ ਈ.ਕੇ.ਵਾਈ.ਸੀ. ਨਹੀਂ ਕਰਵਾਈ ਗਈ ਜਿਸ ਕਾਰਨ ਉਹਨਾਂ ਨੂੰ ਇਸ ਸਕੀਮ ਦਾ ਲਾਭ ਪ੍ਰਾਪਤ ਨਹੀਂ ਹੋ ਰਿਹਾ।
ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਖੇਤੀਬਾੜੀ ਵਿਭਾਗ ਬਲਾਕ ਪਟਿਆਲਾ ਦੇ ਡਾ. ਜਸਪਿੰਦਰ ਕੌਰ (95017-39428), ਬਲਾਕ ਭੂਨਰਹੇੜੀ ਦੇ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਡਾ. ਨੀਤੂ ਰਾਣੀ (87289-56448), ਬਲਾਕ ਨਾਭਾ ਦੇ ਡਾ. ਰਸ਼ਪਿੰਦਰ ਸਿੰਘ (98789-86603) ਅਤੇ ਬਲਾਕ ਘਨੌਰ ਦੇ ਡਾ. ਜੁਪਿੰਦਰ ਸਿੰਘ ਪੰਨੂ (73070-59201) ਤੇ ਸੰਪਰਕ ਕਰਨ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਈ.ਕੇ.ਵਾਈ.ਸੀ. ਦਾ ਕੰਮ 1 ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ