Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

International

ਸੜਕ ਹਾਦਸੇ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

July 30, 2024 02:45 PM
SehajTimes

ਅਮਰੀਕਾ : ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਜੋਂ ਹੋਈ ਹੈ। ਮਲਕੀਤ ਸਿੰਘ ਵਿਆਇਆ ਹੋਇਆ ਸੀ ਅਤੇ 2 ਬੱਚਿਆਂ ਦਾ ਪਿਤਾ ਸੀ, ਜਿਨ੍ਹਾਂ ਦੇ ਸਰ ‘ਤੋਂ ਹੁਣ ਪਿਓ ਦਾ ਸਾਇਆ ਉੱਠ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ-ਬਾਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਬੀਤੇ ਦਿਨ ਮਲਕੀਤ ਸਿੰਘ ਦੀ ਇਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ।

 

ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ। ਬਜ਼ੁਰਗ ਮਾਤਾ ਪਿਤਾ ਨੇ NR9 ਭਰਾਵਾਂ ਅਤੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।

Have something to say? Post your comment

More in International

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ