Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Religious

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

August 01, 2024 04:45 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 02 ਅਕਤੂਬਰ ਤੱਕ ਦਾਅਵੇ ਅਤੇ ਇਤਰਾਜ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 08 ਨਵੰਬਰ ਨੂੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 26 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ