Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸੀ-ਪਾਇਟ ਕੇਂਦਰ ਵਿਖੇ ਲਗਾਏ ਕੈਂਪ ਦੌਰਾਨ 67 ਨੌਜਵਾਨਾਂ ਦੀ ਹੋਈ ਪਲੇਸਮੈਂਟ

August 01, 2024 05:48 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ ਵਿੱਚ 67 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ। ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਾਈਵੇਟ ਕੰਪਨੀਆਂ ਗੋ-ਇੰਡੀਕਾ, ਫਲਿੱਪਕਾਰਟ ਤੇ ਐਸ.ਆਈ.ਐਸ. ਆਦਿ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਕੈਂਪ ਵਿੱਚ ਹਾਜਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਆਫਰ ਕੀਤੀਆਂ ਗਈਆਂ।

ਇਸ ਕੈਂਪ ਵਿੱਚ ਨੌਜਵਾਨਾਂ ਨੂੰਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਗ੍ਰਾਮ ਉਦਯੋਗ ਬੋਰਡ ਦੇ ਸੁਨੀਲ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਦੇ ਅਮਨਦੀਪ ਕੌਰ, ਐਸ.ਸੀ. ਕਾਰਪੋਰੇਸ਼ਨ ਤੋਂ ਹਰਪ੍ਰੀਤ ਕੌਰ ਅਤੇ ਗੁਰਵਿੰਦਰਪਾਲ ਸਿੰਘ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਸਖਵਿੰਦਰ ਸਿੰਘ ਤੇ ਹਰਵੰਤ ਸਿੰਘ ਨੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਸਬੰਧੀ ਨੁਕਤਿਆਂ ਬਾਰੇ ਦੱਸਿਆ ਅਤੇ ਰੋਜ਼ਗਾਰ ਵਿਭਾਗ ਨਾਲ ਜੁੜਨ ਵਾਸਤੇ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ