Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਗਰੁੱਪ ਸੀ ਅਹੁਦਿਆਂ 'ਤੇ ਭਰਤੀ ਪ੍ਰਕ੍ਰਿਆ ਤੇਜ

August 02, 2024 12:29 PM
SehajTimes

ਆਯੋਗ ਦਾ ਟੀਚਾ ਸਾਰੀ ਭਰਤੀਆਂ ਪਾਰਦਰਸ਼ਿਤਾ ਅਤੇ ਸਮਾਨਤਾ ਦੇ ਸਿਦਾਂਤ 'ਤੇ ਹੋਣ

ਚੰਡੀਗਡ੍ਹ : ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿਚ ਗਰੁੱਪ-ਸੀ ਅਹੁਦਿਆਂ 'ਤੇ ਭਰਤੀ ਪ੍ਰਕ੍ਰਿਆ ਦੀ ਗਤੀ ਨੂੰ ਤੇਜ ਕਰਦੇ ਹੋਏ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਇਸ਼ਤਿਹਾਰ ਗਿਣਤੀ 4/2024 ਵਿਚ ਐਫਵਰਟਾਇਜ ਗਰੁੱਪ-1 ਅਤੇ 2 ਅਤੇ ਗਰੁੱਪ -56 ਅਤੇ 57 ਲਈ ਲਿਖਿਤ ਪ੍ਰੀਖਿਆ ਦੀ ਮਿੱਤੀ ਦਾ ਐਲਾਨ ਕੀਤਾ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਗਰੁੱਪ-1 ਦੀ ਪ੍ਰੀਖਿਆ 7 ਅਗਸਤ ਅਤੇ ਗਰੁੱਪ-2 ਦੀ ਪ੍ਰੀਖਿਆ 8 ਅਗਸਤ, 2024 ਨੁੰ ਹੋਵੇਗੀ। ਦੋਵਾਂ ਗਰੁੱਪਾਂ ਦੀ ਪ੍ਰੀਖਿਆ ਸ਼ਾਮ ਸ਼ਿਫਟ ਵਿਚ ਪੰਚਕੂਲਾ ਵਿਚ ਹੋਵੇਗੀ। ਇਸ ਤੋਂ ਇਲਾਵਾ, ਗਰੁੱਪ -56 ਅਤੇ 57 ਦੀ ਲਿਖਿਤ ਪ੍ਰੀਖਿਆ ਕ੍ਰਮਵਾਰ 10 ਤੇ 11 ਅਗਸਤ, 2024 ਨੂੰ ਹੋਵੇਗੀ।

ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਗਰੁੱਪ-1 ਅਤੇ 2 ਦੀ ਲਿਖਿਤ ਪ੍ਰੀਖਿਆਵਾਂ ਦੇ ਲਈ ਸ਼ਾਟਲਿਸਟ ਕੀਤੇ ਗਏ ਉਮੀਦਵਾਰਾਂ ਦੀ ਸੂਚੀ ਆਯੋਗ ਦੀ ਵੈਬਸਾਇਟ 'ਤੇ ਉਪਲਬਧ ਹੈ। ਸਾਰੇ ਸਬੰਧਿਤ ਉਮੀਦਵਾਰ ਆਪਣਾ ਨਾਂਅ ਸੂਚੀ ਵਿਚ ਚੈਕ ਕਰ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਆਯੋਗ ਦਾ ਟੀਚਾ ਹੈ ਕਿ ਸਾਰੀ ਭਰਤੀਆਂ ਸਮੇਂ 'ਤੇ ਪੂਰੀ ਹੋਣ, ਇਸ ਦੇ ਲਈ ਆਯੋਗ ਵੱਲੋਂ ਸਾਰੀ ਤਿਆਰੀਆਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਯੋਗ ਦਾ ਟੀਚਾ ਹੈ ਕਿ ਸਾਰੀ ਭਰਤੀਆਂ ਪਾਰਦਰਸ਼ਿਤਾ ਅਤੇ ਸਮਾਨਤਾ ਦੇ ਸਿਦਾਂਤ 'ਤੇ ਹੋਣ, ਤਾਂ ਜੋ ਯੋਗ ਨੌਜੁਆਨ ਆਪਣੀ ਮਿਹਨਤ ਦੇ ਜੋਰ 'ਤੇ ਨੌਕਰੀ ਹਾਸਲ ਕਰ ਸਕਣ।

Have something to say? Post your comment

 

More in Haryana

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ