Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਨੇ ਬਿਜਲੀ ਨਿਗਮ 'ਤੇ ਲਗਾਇਆ 15,500 ਰੁਪਏ ਦਾ ਜੁਰਮਾਨਾ

August 02, 2024 02:01 PM
SehajTimes

ਚੰਡੀਗਡ੍ਹ : ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਨੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਕੁਰੂਕਸ਼ੇਤਰ ਦਫਤਰ 'ਤੇ 15,500 ਰੁਪਏ ਦਾ ਜੁਰਮਾਨਾ ਲਗਾਇਆ ਹੈ। ਆਯੋਗ ਨੇ ਇਹ ਜੁਰਮਾਨਾ ਖਪਤਕਾਰ ਨੂੰ ਗਲਤ ਬਿੱਲ ੧ਾਰੀ ਕਰਨ ਤੇ ਕਿਸੇ ਵੀ ਗਲਤੀ ਦੇ ਬਿਨ੍ਹਾਂ ਪਰੇਸ਼ਾਨ ਕਰਨ ਅਤੇ ਕਾਰਜ ਨਿਰਧਾਰਿਤ ਸਮੇਂ ਸੀਮਾ ਵਿਚ ਨਾ ਦੇਣ ਦੇ ਕਾਰਨ ਲਗਾਇਆ ਗਿਆ।

ਨਿਗਮ ਦੇ ਬੁਲਾਰੇ ਨੇ ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖਪਤਕਾਰ ਸੁਲਤਾਨ ਸਿੰਘ ਨੇ 21 ਜਨਵਰੀ, 2024 ਨੂੰ ਗਲਤ ਬਿੱਲ ਨਾਲ ਸਬੰਧਿਤ ਸ਼ਿਕਾਇਤ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਕੁਰੂਕਸ਼ੇਤਰ ਵਿਚ ਸਥਿਤ ਦਫਤਰ ਵਿਚ ਦਿੱਤੀ ਸੀ। ਉਸ ਨੇ ਦਸਿਆ ਕਿ ਉਹ ਸਮੇਂ 'ਤੇ ਆਪਣਾ ਬਿੱਲ ਦਾ ਭੁਗਤਾਨ ਕਰਦੇ ਰਹੇ ਹਨ। ਪਰ 1 ਨਵੰਬਰ, 2022 ਤੋਂ 20 ਜੁਲਾਈ, 2023 ਤਕ ਦਾ ਬਿੱਲ ਅਗਸਤ 2023 ਵਿਚ 1,11,008.99 ਰੁਪਏ ਦਾ ਬਿੱਲ ਮਿਲਿਆ। ਉਨ੍ਹਾਂ ਨੇ ਇਸ ਬਿੱਲ ਨਾਲ ਸਬੰਧਿਤ ਸ਼ਿਕਾਇਤ ਐਸਡੀਓ ਦਫਤਰ ਕੁਰੂਕਸ਼ੇਤਰ ਵਿਚ ਦਰਜ ਕਰਵਾਈ, ਪਰ ਦਫਤਰ ਦੇ ਕਈ ਚੱਕਰ ਲਗਾਉਣ ਦੇ ਬਾਅਦ ਵੀ ਉਨ੍ਹਾਂ ਦੀ ਸਮਸਿਆ ਦਾ ਕੋਈ ਹੱਲ ਨਹੀਂ ਨਿਕਲਿਆ।

ਇਸ ਦੇ ਬਾਅਦ ਮਾਮਲੇ ਦੀ ਸ਼ਿਕਾਇਤ ਆਯੋਗ ਨੂੰ ਕੀਤੀ ਗਈ। ਆਯੋਗ ਨੇ ਮੁੱਖ ਕਮਿਸ਼ਨਰ ਨੇ ਸੁਣਵਾਈ ਕੀਤੀ ਸੀ। ਸੁਣਵਾਈ ਦੇ ਬਾਅਦ ਜਾਂਚ ਵਿਚ ਪਾਇਆ ਗਿਆ ਕਿ ਇਹ ਇਕ ਹੋਰ ਅਜਿਹਾ ਮਾਮਲਾ ਹੈ, ਜਿ ਵਿਚ ਯੂਐਚਬੀਵੀਐਨ ਵੱਲੋਂ ਖੁਦ ਨੂੰ ਡਿਸਕਾਮ ਦੀ ਏਕੀਕ੍ਰਿਤ ਰੇਟਿੰਗ ਵਿਚ ਏ ਪਲੱਸ ਸ਼੍ਰੇਣੀ ਦੀ ਬਿਜਲੀ ਖਪਤਕਾਰ ਹੋਣ ਦਾ ਦਾਵਾ ਕਰਦੇ ਹੋਏ ਖਪਤਕਾਰ ਨੂੰ ਪਰੇਸ਼ਾਨ ਕੀਤਾ ਗਿਆ ਹੈ। ਨਿਗਮ ਵੱਲੋਂ ਖਪਤਕਾਰ ਨੂੰ ਊਨ੍ਹਾਂ ਵੱਲੋਂ ਕਿਸੀ ਵੀ ਗਲਤੀ ਦੇ ਬਿਨ੍ਹਾਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ੧ੇਕਰ ਊਹ ਸਮੇਂ ਸਮੇਂ 'ਤੇ ਇਸ ਦੀ ਨਿਗਰਾਨੀ ਕਰਦੇ ਹਨ, ਤਾਂ ਉਹ ਸਹੂਲਤਜਨਕ ਕਾਰਵਾਈ ਕਰ ਸਕਦੇ ਹਨ।

ਆਯੋਗ ਨੇ ਕਿਹਾ ਕਿ ਉਮੀਂਦ ਹੈ ਕਿ ਅਜਿਹੇ ਮਾਮਲਿਆਂ ਵਿਚ ਯੂਐਚਬੀਵੀਐਨ ਦੇ ਐਮਡੀ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਗਠਨ ਕਰਣਗੇ, ਜੋ ਨਾ ਸਿਰਫ ਉਨ੍ਹਾਂ ਬਿੱਲਾਂ ਦੀ ਨਿਗਰਾਨੀ ਕਰੇਗੀ, ਜਿੱਥੇ ਮੀਟਰ ਠੀਕ ਹਨ, ਸਗੋ ਬਿੱਲ ਵਿਚ ਆਰ-1 ਜਾਂ ਐਫ ਕੋਡ ਹੈ ਅਤੇ ਔਸਤ ਆਧਾਰ 'ਤੇ ਲੰਬੇ ਸਮੇਂ ਤਕ ਗਲਤ ਬਿਲਿੰਗ ਨੂੰ ਖਤਮ ਕਰਨ ਦੇ ਲਈ ਠੋਸ ਕਦਮ ਚੁੱਕੇਗੀ।

ਆਯੋਗ ਨੇ ਕਿਹਾ ਕਿ ਖਪਤਕਾਰ ਨੂੰ ਲੰਬੇ ਸਮੇਂ ਤੋਂ ਗਲਤ ਬਿੱਲ ਜਾਰੀ ਕੀਤੇ ਜਾ ਰਹੇ ਹਨ ਅਤੇ ਇਹ ਗੱਲ ਯੂਐਚਬੀਵੀਐਨ ਅਧਿਕਾਰੀਆਂ ਨੇ ਵੀ ਸਵੀਕਾਰ ਕੀਤੀ ਹੈ। ਆਯੋਗ ਨੇ ਇਕ ਨੋਟੀਫਾਇਡ ਸੇਵਾ ਦੇ ਵੰਡ ਗੰਭੀਰ ਗਲਤੀ ਦਾ ਐਕਸ਼ਨ ਲੈਂਦੇ ਹੋਏ ਹਰੇਕ ਦੋ-ਮਹੀਨਾ ਬਿੱਲ ਦੇ ਲਈ 1 ਹਜਾਰ ਰੁਪਏ ਯਾਨੀ 31 ਮਹੀਨਿਆਂ ਦੇ ਲਈ ਗਲਤ ਬਿੱਲਾਂ ਲਈ 15,500 ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨੇ ਦੀ ਰਕਮ ਖਪਤਕਾਰ ਨੂੰ ਦੇਣ ਦਾ ਆਦੇਸ਼ ਦਿੱਤਾ ਹੈ। ਆਯੋਗ ਨੇ ਆਦੇਸ਼ ਵਿਚ ਕਿਹਾ ਕਿ ਇਹ ਰਕਮ ਜਾਂ ਤਾਂ ਯੂਐਚਬੀਵੀਐਨ ਵੱਲੋਂ ਆਪਣੇ ਖੁਦ ਦੇ ਧਨ ਤੋਂ ਖਪਤਕਾਰ ਦੇ ਖਾਤੇ ਵਿਚ ਸਮਾਯੋਜਿਤ ਕੀਤੀ ਜਾਣੀ ਚਾਹੀਦੀ ਜਾਂ ਇਹ ਰਕਮ ਉਨ੍ਹਾਂ ਅਧਿਕਾਰੀਆਂ ਤੋਂ ਵਸੂਲ ਸਕਦੀ ਹੈ ਅਤੇ ਇਸ ਮਾਮਲੇ ਵਿਚ ਇੰਨ੍ਹਾਂ ਖਾਮੀਆਂ ਦੇ ਲਈ ਜਿਮੇਵਾਰ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ