Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

August 02, 2024 06:20 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ  ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 5 ਅਗਸਤ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਦੇ ਸੇਲਜ਼ ਅਫ਼ਸਰ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਦੇ ਐਫ.ਸੀ.ਓ, ਡੀ.ਓ., ਏ.ਬੀ. ਤੇ ਬੀ.ਐਮ. ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਲਈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 21- 26 ਸਾਲ ਅਤੇ  ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਲਈ ਤਜਰਬਾ 1 ਤੋਂ 4 ਸਾਲ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਪਾਸ, ਉਮਰ 18-32 ਸਾਲ ਹੋਵੇ, ਅਤੇ  ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ  ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ