Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਜਲੀ ਸਪਲਾਈ ਨੂੰ ਨਿਰਵਿਗਨ ਪੂਰੀ ਕਰਨ ਸਬੰਧੀ

August 02, 2024 06:26 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮਾਲੇਰਕੋਟਲਾ ਦੀ ਮੀਟਿੰਗ ਜਿਲ੍ਹਾ ਜਨਰਲ ਸਕੱਤਰ ਸੰਦੀਪ ਸਿੰਘ ਦਸੋਧਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਜਿਸ ਵਿੱਚ ਬਿਜਲੀ ਦੀ ਸਪਲਾਈ ਮੋਟਰ ਵਾਲ਼ੀ ਬਹੁਤ ਹੀ ਮਾੜੀ ਹਾਲਤ ਤੇ‌ ਵਿਚਾਰ ਚਰਚਾ ਹੋਈ। ਜ਼ੋ ਕਿ ਸਰਕਾਰ ਦੇ ਵਾਅਦੇ ਮੁਤਾਬਕ ਝੋਨੇ ਦੇ ਸੀਜ਼ਨ ਦੌਰਾਨ ਲਗਾਤਾਰ 8 ਘੰਟੇ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਬਿਜਲੀ ਦੀ ਸਪਲਾਈ ਬਹੁਤ ਹੀ ਮਾੜੀ ਚੱਲ ਰਹੀ ਹੈ। ਲੰਮੇ ਲੰਮੇ ਸਮੇਂ ਤੱਕ ਕੱਟ ਲੱਗ ਰਹੇ ਹਨ। ਕਿਸਾਨਾਂ ਨੂੰ 4 ਤੋਂ 5 ਘੰਟੇ ਹੀ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਜਿਸ ਕਾਰਨ ਕਿਸਾਨ‌ ਬਹੁਤ ਪ੍ਰੇਸ਼ਾਨ ਹਨ। ਸੋ‌ ਬਿਜਲੀ ਮਹਿਕਮੇ ਨੂੰ ਬੇਨਤੀ ਕਰਦੇ ਹਾਂ ਕਿ ਸਾਰੇ ਫੀਡਰਾਂ ਉੱਪਰ 8 ਘੰਟੇ ਨਿਰਵਿਘਨ ਦੀ ਮੰਗ ਕਰਦੇ ਹਾਂ। ਬਿਜਲੀ ਬੋਰਡ ਨੂੰ ਇਸ ਉੱਪਰ ਅਮਲ ਕਰਨਾਂ ਚਾਹੀਦਾ ਹੈ। ਨਹੀਂ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਆਪ ਜੀ ਦੇ ਧੰਨਵਾਦੀ ਹੋਵਾਂਗੇ। ਭੁਪਿੰਦਰ ਸਿੰਘ ਸੋਹੀ, ਸੂਬਾ ਜਨਰਲ ਸਕੱਤਰ BKU ਕਾਦੀਆਂ, ਕਸਿੱਕਰ ਸਿੰਘ ਦਫਤਰ ਇੰਚਾਰਜ BKU ਕਾਦੀਆਂ, ਸੰਦੀਪ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਕੁਲਵਿੰਦਰ ਸਿੰਘ ਸੋਹੀ ਜ਼ਿਲ੍ਹਾ ਖਜ਼ਾਨਚੀ, ਕੁਲਵਿੰਦਰ ਸਿੰਘ ਮਾਨਾਂ ਜ਼ਿਲ੍ਹਾ ਮੀਤ ਪ੍ਰਧਾਨ, ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਮਾਮਗੜ, ਜਗਦੀਸ਼ ਸਿੰਘ BKU. ਕਾਦੀਆਂ, ਸਨਦੀਪ ਸਿੰਘ ਮਾਮਗੜ, ਬਲਜੀਤ ਸਿੰਘ, ਸੁਖਵਿੰਦਰ ਸਿੰਘ,ਗੋਰਾ ਮਿੱਠੇਵਾਲ BKU ਕਾਦੀਆਂ, ਬੇਅੰਤ ਸਿੰਘ ਮਿੱਠੇਵਾਲ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ