Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਪੱਟੀ ਦੇ ਮੁਖੀ ਦੀ ਅਗਵਾਈ ਹੇਠ ਲਗਾਏ 100 ਪੌਦੇ

August 06, 2024 03:14 PM
Manpreet Singh khalra

ਪੱਟੀ : ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਪੱਟੀ ਦੇ ਮੁਖੀ ਸ੍ਰੀ ਰਕੇਸ਼ ਮੌਗਾ ਜੀ ਦੀ ਅਗਵਾਈ ਹੇਠ ਲਗਭਗ 100 ਪੌਦੇ ਲਗਾਏ ਗਏ 05 ਸਤਿਗੁਰੂ  ਮਾਤਾ ਸੁਦਿਕਸ਼ਾ ਜੀ  ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਵੱਲੋਂ oneness ਅਭਿਆਨ ਦੇ ਤਹਿਤ ਇਹ ਅਭਿਆਨ ਭਾਰਤ ਦੇ ਵੱਖ-ਵੱਖ ਇਲਾਕਿਆਂ ਮਨਾਇਆ ਜਾ ਜਾ ਰਿਹਾ ਹੈ। ਹਰ ਸਾਲ ਦੀ 11 ਅਗਸਤ ਨੂੰ ਭਾਰਤ ਦੀਆਂ ਬਹੁਤ ਸਾਰੀਆਂ ਬਰਾਂਚਾਂ ਵਿੱਚ ਗਿਣਤੀ ਨੂੰ ਲੱਖਾਂ ਦੀ ਗਿਣਤੀ ਵਿੱਚ ਪੌਦੇ ਲਗਾਈ ਜਾਣਗੇ ਉਸੇ ਤਹਿਤ ਭਾਰਤ ਦੇ ਵੱਖ-ਵੱਖ ਰਾਜ ਸਫਾਈ ਅਭਿਆਨ ਖੂਨਦਾਨ ਕੈਂਪ ਪੌਦੇ ਲਗਾਣਾ ਔਰ ਮਿਸ਼ਨ ਵੱਲੋਂ ਅਨੇਕਾਂ ਮਾਨਵਤਾ ਦੀ ਭਲਾਈ ਵਾਲੇ ਕਾਰਜ ਕੀਤੇ ਜਾ ਰਹੇ ਹਨ ਇਸ ਮੌਕੇ ਮੁਖੀ ਬ੍ਰਾਂਚ ਪੱਟੀ ਸ੍ਰੀ ਰਕੇਸ਼ ਮੌਗਾ ਜੀ ਨੇ ਦੱਸਿਆ ਕਿ ਇਹ ਪੌਦੇ ਜਿੰਨਾ ਚਿਰ ਤੱਕ ਵੱਡੇ ਨਹੀਂ ਹੋ ਜਾਂਦੇ ਉਨਾ ਚਿਰ ਤਕ ਇਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਸਾਡੀ ਹੋਵੇਗੀਦੀ ਦੇਸ਼ ਦੇ ਅਸੀਂ ਇਹਨਾਂ ਨੂੰ ਅੱਗੇ ਹੋਣ ਤੱਕ ਇਹਨਾਂ ਦੀ ਸਾਂਭ ਸੰਭਾਈ ਕੀਤੀ ਜਾਵੇਗੀ। ਇਸ ਵਿੱਚ ਇਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੇਵਾਦਾਰਾਂ ਨੇ ਹਿੱਸਾ ਲਿਆ ਔਰ ਇਹ ਸੇਵਾਵਾਂ ਲਗਾਤਾਰ ਹੀ ਜਾਰੀ ਰਹਿੰਦੀਆਂ ਹਨ ਪੂਰਾ ਸਾਲ ਹੀ ਜਾਰੀ ਰਹਿੰਦੀਆਂ ਹਨ ਇਸ ਮੌਕੇ ਤੇ ਪੱਟੀ ਦੇ ਈਓ ਅਨਿਲ ਕੁਮਾਰ ਚੋਪੜਾ ਅਤੇ ਆਈਟੀਆਈ ਪੱਟੀ ਦੇ ਪ੍ਰਿੰਸੀਪਲ ਵਿਜੇ ਕੁਮਾਰ ਜੀ ਵੀ ਹਾਜ਼ਰ ਸਨ।

Have something to say? Post your comment

 

More in Majha

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ