Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼

August 06, 2024 04:16 PM
SehajTimes

ਪਟਿਆਲਾ : ਥਾਣਾ ਰੇਲਵੇ ਪੁਲਿਸ ਪਟਿਆਲਾ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਿਤੀ 02 ਅਗਸਤ 2024 ਨੂੰ ਇੱਕ ਅਣਪਛਾਤੇ ਵਿਅਕਤੀ (ਪੁਰਸ਼) ਦੀ ਲਾਸ਼ KM NO. 28/01-02 ਦਰਮਿਆਨ ਰੇਲਵੇ ਸਟੇਸ਼ਨ ਪਟਿਆਲਾ-ਧਬਲਾਨ ਵਿਖੇ ਬਰਾਮਦ ਹੋਈ ਹੈ। ਇਸ ਤੋਂ ਜਾਪਦਾ ਹੈ ਕਿ ਇਸ ਦੀ ਮੌਤ ਕਿਸੇ ਨਾ ਮਲੂਮ ਰੇਲ ਗੱਡੀ ਵਿੱਚੋਂ ਡਿੱਗਣ ਕਰਕੇ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸਦੀ ਉਮਰ ਕਰੀਬ 35 ਸਾਲ, ਰੰਗ ਸਾਂਵਲਾ, ਚਿੱਟੀ ਕਮੀਜ਼ ਅਤੇ ਬਰਾਊਨ ਰੰਗ ਦੀ ਪੈਂਟ ਪਾਈ ਹੋਈ ਸੀ ਤੇ ਦਾੜੀ ਅਤੇ ਕੇਸ ਕੱਟੇ ਹੋਏ ਸਨ। ਇਸਦੀ ਸ਼ਨਾਖਤ ਕਰਨ ਲਈ ਦੋ ਦਿਨ ਉਡੀਕਿਆ ਗਿਆ। ਉਸ ਨੇ ਦੱਸਿਆ ਕਿ ਅੱਜ ਉਸਦਾ ਪੋਸਟ ਮਾਰਟਮ ਕਰਵਾ ਕੇ ਬਡੂੰਗਰ ਦੀਆਂ ਮੜ੍ਹੀਆਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਰੇਲਵੇ ਪੁਲਿਸ ਪਟਿਆਲਾ ਵੱਲੋਂ ਅਣਪਛਾਤੇ ਵਿਅਕਤੀ ਦੀ ਮੌਤ ਸਬੰਧੀ ਮਰਗ ਨੰਬਰ 76 ਮਿਤੀ 02/08/2024 ਅ/ਧ 194 ਬੀ.ਐਨ.ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ। 

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ