Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Sports

ਕਲਗੀਧਰ ਸਕੂਲ ਦੇ ਵਿਦਿਆਰਥੀ ਖੇਡਾਂ ਚ, ਛਾਏ 

August 06, 2024 07:19 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ ਬਾਕਸਿੰਗ ਮੁਕਾਬਲਿਆਂ ਵਿੱਚ ਵਰਗ -11 ਵਿੱਚ ਰਣਵੀਰ ਸਿੰਘ ਜਮਾਤ ਛੇਵੀਂ ਨੇ ਦੂਜਾ ਸਥਾਨ ਹਾਸਿਲ ਕੀਤਾ, ਅੰਡਰ- 14 ਦੇ ਵਿੱਚ ਸਾਈਮਨ ਪ੍ਰੀਤ ਸਿੰਘ ਜਮਾਤ ਨੌਵੀਂ ਨੇ ਪਹਿਲਾ ਸਥਾਨ ਅਤੇ ਅੰਡਰ- 17 ਵਿੱਚ ਅਕਾਸ਼ਦੀਪ ਸਿੰਘ ਜਮਾਤ ਨੌਵੀਂ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਨੇ ਕਿਹਾ ਕਿ ਤੈਰਾਕੀ ਮੁਕਾਬਲਿਆਂ ਵਿੱਚ ਪ੍ਰਭਦੀਪ ਸਿੰਘ ਨੇ ਵਰਗ- 17 ਵਿੱਚ ਵੱਖ-ਵੱਖ ਈਵੈਂਟ( 400 ਮੀਟਰ ਫਰੀ ਸਟਾਇਲ, 50 ਮੀਟਰ ਫਰੀ ਸਟਾਇਲ,50 ਮੀਟਰ  ਬਟਰਫਲਾਈ) ਵਿੱਚ ਭਾਗ ਲੈ ਕੇ ਦੋ ਮੁਕਾਬਲਿਆਂ ਵਿੱਚ ਪਹਿਲਾਂ ਅਤੇ ਇੱਕ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਏਕਮ ਵੀਰ ਸਿੰਘ ਨੇ ਵਰਗ- 17 ਦੇ ਵਿੱਚ( 50 ਮੀਟਰ ਵਾਟਰ ਫਲਾਈ 100 ਮੀਟਰ ਬਟਰ ਫਲਾਈ ਅਤੇ 200 ਮੀਟਰ ਬਟਰਫਲਾਈ)  ਤਿੰਨ ਈਵੈਂਟਾਂ ਵਿੱਚ ਭਾਗ ਲੈਕੇ ਤਿੰਨੇ ਮੁਕਾਬਲਿਆਂ ਵਿੱਚੋਂ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਸੋਨੇ ਤੇ ਤਗਮੇ ਜਿੱਤਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ । ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ,ਚੇਅਰਪਰਸਨ ਜਸਵੰਤ ਕੌਰ ਹਰੀਕਾ, ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ , ਡੀਪੀ ਪਰਮਿੰਦਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਅੱਗੇ ਲਿਆਂਦਾ ਜਾਵੇਗਾ। ਇਸ ਸਮੇਂ ਮਨਜੀਤ ਸਿੰਘ , ਸੱਤਪਾਲ ਸਿੰਘ, ਹਰਪ੍ਰੀਤ ਕੌਰ ਵੀ ਹਾਜ਼ਰ ਸਨ।

Have something to say? Post your comment

 

More in Sports

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025