Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਅਰੋੜਾ ਨੇ ਫੀਲ ਲਾਈਕ ਡਾਂਸ ਸਟੂਡੀਓ ਗਰੁੱਪ ਨਾਲ ਮਨਾਈ ਹਰਿਆਲੀ ਤੀਜ਼

August 07, 2024 01:54 PM
SehajTimes

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਆਰੋੜਾ ਨੇ  ਡਾਂਸ ਗਰੁੱਪ ਸਟੂਡੀੳ ਨਾਲ ਤੀਜ਼ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਜਿਸ ਵਿਚ 60 ਤੋਂ 70 ਮਹਿਲਾਵਾਂ ਨੇ ਭਾਗ ਲਿਆ ਜਿਸ ਵਿਚ ਮਹਿਲਾਵਾਂ ਦੁਆਰਾ ਗਿੱਧਾ ਭੰਗੜਾ ਸੋਲੋ ਡਾਂਸ ਵੀ ਕਿੱਤਾ ਗਿਆ

ਮਹਿਲਾਵਾਂ ਨੂੰ ਗੇਮਜ਼ ਵੀ ਕਰਵਾਏ ਗਏ ਸਾਰੀਆ ਮਹਿਲਾਵਾਂ ਨੇ ਬਹੁਤ ਮਸਤੀ ਕੀਤੀ ਨਾਲ ਨਾਲ ਖਾਣੇ ਦਾ ਵੀ ਲੁਤਫ਼ ਲਿਆ

ਪ੍ਰੀਤੀ ਆਰੋੜਾ ਨੇ ਦੱਸਿਆ ਕਿ ਅੱਜ ਦਾ ਪ੍ਰੋਗਰਾਮ ਰਿੰਪੀ ਮੇਹਿਰਾ ਦੁਆਰਾ ਕਰਵਾਇਆ ਗਿਆ ਹੈ ਜਿਸ ਵਿਚ ਤੀਜ ਕਵੀਨ ਤੇ ਮਾਡਲਿਗ ਵੀ ਕੀਤੀ ਗਈ ਸਾਰੀਆ ਮਹਿਲਾਵਾਂ ਪੰਜਾਰੀ ਪਹਿਰਾਵੇ ਵਿਚ ਬਹੁਤ ਸੋਹਣੀਆਂ ਲੱਗ ਰਹੀਆ ਸਨ

ਤੀਜ ਦਾ ਤਿਉੂਹਾਰ ਪੰਜਾਬੀ ਸਭਿਆਚਾਰ ਨੂੰ ਦਰਸਾਉਦਾ ਹੈ ਸਾਨੂੰ ਸਭ ਨੂੰ ਸਾਰੇ ਹੀ ਤਿਉਹਾਰ ਮਨਾਉਣੇ ਚਾਹੀਦੇ ਹਨ ਕਲਪਨਾ ਹਿਨਾ ਆਦਿ ਮਹਿਲਾਵਾਂ ਨੇ ਤੀਜ ਪ੍ਰੋਗਰਾਮ ਦੀ ਬਹੁਤ ਤਾਰੀਫ ਕੀਤੀ ਪ੍ਰੋਗਰਾਮ ਦੀ ਆਯੋਜਕ ਰਿੰਪੀ ਮਹਿਰਾ ਨੇ ਪ੍ਰੀਤੀ ਅਰੋੜਾ ਅਤੇ ਬਾਕੀ ਸਭ ਮਹਿਲਾਵਾਂ ਦਾ ਧੰਨਵਾਦ ਕੀਤਾ

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ