Saturday, July 12, 2025

Malwa

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

August 07, 2024 04:33 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਭਾਜਪਾ ਆਗੂਆਂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ 

ਕਿਸਾਨ ਆਗੂ ਰਾਮ ਸ਼ਰਨ ਉਗਰਾਹਾਂ ਦੀ ਪਤਨੀ ਦਾ ਦਿਹਾਂਤ 

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਬਲਾਕ ਪੰਜਗਰਾਈਆਂ ਵਿਖ਼ੇ ਵਿਸ਼ਵ ਆਬਾਦੀ ਦਿਵਸ ਮਨਾਇਆ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਸੁਨਾਮ 'ਚ ਬਰਸਾਤੀ ਨਾਲਿਆਂ ਦੀ ਸਫ਼ਾਈ ਨੂੰ ਲੈਕੇ ਪ੍ਰਸ਼ਾਸਨ ਹੋਇਆ ਪੱਬਾਂ ਭਾਰ 

ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ 

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦਾ ਕਰੀਬੀ ਹੋਣ ਦਾ ਭੁਲੇਖਾ ਪਾਉਣ ਲਈ ਪੁਰਾਣੇ ਮੋਬਾਇਲ ਨੰਬਰ ਨੂੰ ਵਰਤਣ ਵਾਲਾ ਠੱਗ ਗਿਰੋਹ ਦਾ ਸਰਗਨਾ ਪਟਿਆਲਾ ਪੁਲਿਸ ਵੱਲੋਂ ਕਾਬੂ : ਵਰੁਣ ਸ਼ਰਮਾ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਕਿਸਾਨਾਂ ਨੂੰ ਬੇਘਰ ਕਰੇਗੀ ਲੈਂਡ ਪੂਲਿੰਗ ਪਾਲਸੀ : ਜਤਿੰਦਰ ਮਿੱਤਲ