Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਧੀਆ ਕੰਮ ਕਰਨ ਵਾਲੇ ਪਟਵਾਰੀਆਂ ਨੂੰ ਇਸ ਵਾਰ 15 ਅਗਸਤ ਮੌਕੇ ਸਨਮਾਨਿਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾਵੇ : ਦੀਦਾਰ ਸਿੰਘ ਛੋਕਰ

August 08, 2024 11:44 AM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮਾਲੇਰਕੋਟਲਾ ਅੱਜ ਰੋਜ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਸੈਂਟਰਲ ਪਟਵਾਰ ਭਵਨ ਮਾਲੇਰਕੋਟਲਾ ਵਿਖੇ ਜ਼ਿਲ੍ਹਾਂ ਪ੍ਰਧਾਨ ਦੀਦਾਰ ਸਿੰਘ ਛੋਕਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਟਵਾਰੀ ਸਹਿਬਾਨ ਹਾਜ਼ਰ ਹੋਏ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਪਟਵਾਰੀਆਂ ਨੂੰ ਕਿਸੇ ਵੀ ਕੰਮ ਨੂੰ ਕਰਨ ਲਈ ਸਮਾਂ ਦਿੱਤਾ ਜਾਵੇ ਇੱਕੋ ਟਾਇਮ ਵਿੱਚ ਵੱਖ ਵੱਖ ਅਧਿਕਾਰੀਆਂ ਵੱਲੋਂ ਇੱਕ ਪਟਵਾਰੀ ਨੂੰ ਵੱਖ ਵੱਖ ਕੰਮ ਦੇਕੇ ਪਟਵਾਰੀ ਨੂੰ ਹਰਾਸਮੈਂਟ ਨਾ ਕੀਤਾ ਜਾਵੇ ਜ਼ਿਲ੍ਹੇ ਵਿਚ ਸੇਵਾ ਪਟਵਾਰੀ ਅਤੇ ਕਾਨੂੰਗੋ ਸਹਿਬਾਨ ਦੇ ਜ਼ੋ ਲੈਪਟਾਪ ਏ.ਐਸ.ਐਮ. ਪਾਸ ਜਮ੍ਹਾ ਹਨ ਉਹ ਨਵੇਂ ਪਟਵਾਰੀਆਂ ਨੂੰ ਤੁਰੰਤ ਅਲਾਟ ਕਰਵਾਏ ਜਾਣ ਮੋਜੂਦਾ ਸਮੇਂ ਵਿੱਚ ਜ਼ਿਲ੍ਹੇ ਅੰਦਰ 66 ਪਟਵਾਰ ਸਰਕਲਾਂ ਤੇ ਕੁੱਲ 22 ਪਟਵਾਰੀ ਕੰਮ ਕਰ ਰਹੇ ਹਨ ਇਸ ਲਈ ਵਧੀਆ ਕੰਮ ਕਰਨ ਵਾਲੇ ਪਟਵਾਰੀਆਂ ਨੂੰ ਇਸ ਵਾਰ 15 ਅਗਸਤ ਮੌਕੇ ਸਨਮਾਨਿਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾਵੇ ਉਨ੍ਹਾਂ ਇਹ ਵੀ ਕਿਹਾ ਕਿ ਤਹਿਸੀਲ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਪਟਵਾਰੀਆਂ ਦੇ ਦਫ਼ਤਰ ਵਿਚ ਫਰਨੀਚਰ ਹੈ ਪ੍ਰੰਤੂ ਮਲੇਰਕੋਟਲਾ ਤਹਿਸੀਲ ਦੇ ਪਟਵਾਰੀਆਂ ਦੇ ਦਫ਼ਤਰ ਵਿਚ ਕੋਈ ਫਰਨੀਚਰ ਨਹੀਂ ਹੈ ਇਸ ਨੂੰ ਤੁਰੰਤ ਮੁਹੱਈਆ ਕਰਵਾਇਆ ਜਾਵੇ ਅਤੇ ਜ਼ਿਲੇ੍ਹ ਦੇ ਸਾਰੇ ਪਟਵਾਰੀਆਂ ਨੂੰ ਬਾਇੳਮੈਟ੍ਰਿਕ ਮੁਹੱਈਆ ਕਰਵਾਟਿਾ ਜਾਵੇ ਅਤੇ ਮੋਬਾਇਲ ਭੱਤਾ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਦੀਪ ਸਿੰਘ ਮੰਡੇਰ, ਤਹਿਸੀਲ ਪ੍ਰਧਾਨ ਹਰਜੀਤ ਸਿੰਘ ਰਾਹੀ, ਪਟਵਾਰੀ ਹਰਵੀਰ ਸਿੰਘ ਸਰਵਾਰੇ, ਅਬਦੁਲ ਰਸ਼ੀਦ, ਮਹਾਂਵੀਰ ਗੋਇਲ, ਸਾਹਿਲ ਪਨਵਾਰ, ਸੁਮਨਪ੍ਰੀਤ ਸਿੰਘ, ਸਿਮਰਨਜੀਤ ਕੌਰ, ਪਰਮਜੀਤ ਸਿੰਘ, ਕਰਨ ਅਜੇਪਾਲ, ਦੁਸ਼ਯੰਤ ਸਿੰਘ, ਮਲਕੀਤ ਸਿੰਘ, ਸੁਰਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਮਨਦੀਪ ਕੌਰ ਅਤੇ ਕਨੂੰਗੋ ਅਤੇ ਕੁਮਾਰ ਜੀ ਹਾਜ਼ਰ ਸਨ

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ