Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਵ-ਜੰਮੇ ਬੱਚਿਆਂ ਲਈ ਮਾਂ ਦਾ ਦੁੱਧ ਅੰਮ੍ਰਿਤ ਸਮਾਨ: ਐਸ.ਐਮ.ਓ. ਡਾ: ਸੁਰਿੰਦਰ ਸਿੰਘ

August 08, 2024 02:52 PM
SehajTimes

ਅਮਲੋਹ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸੇ ਕੜੀ ਤਹਿਤ ਅਮਲੋਹ ਦੇ ਆਂਗਨਵਾੜੀ ਕੇਂਦਰ ਕੁੰਭ ਕਲੌਨੀ ਵਿਖੇ ਕਰਵਾਏ ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਨਵ-ਜੰਮੇ ਬੱਚਿਆਂ ਲਈ ਮਾਂ ਦਾ ਦੁੱਧ ਅੰਮ੍ਰਿਤ ਸਮਾਨ ਹੈ, ਕਿਉਂਕਿ ਇਸ ਨਾਲ ਬੱਚੇ ਕਈ ਬਿਮਾਰੀਆਂ ਤੋਂ ਬਚੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਨਵ-ਜੰਮੇ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਮਾਂ ਦਾ ਦੁੱਧ ਲਾਜ਼ਮੀ ਦੇਣਾ ਚਾਹੀਦਾ ਹੈ ਜੋ ਕਿ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜਰੂਰੀ ਹੈ।

          ਇਸ ਮੌਕੇ ਸੀ ਐੱਚ ਓ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੌ ਜਿਲੇ ਅੰਦਰ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਾਰੀਆਂ ਸੰਸਥਾਵਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਲੌਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਮਾ ਦੇ ਦੁੱਧ ਦੇ ਫਾਇਦੇ ਅਤੇ ਦੁੱਧ  ਪਿਲਾਉਣ ਦੇ ਢੰਗ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਇੰਦਰਜੀਤ ਸਿੰਘ ਸਿਹਤ ਕਰਮਚਾਰੀ ਨੇ ਜਾਣਕਾਰੀ ਦਿੱਤੀ ਕੇ ਮਾ ਦਾ ਦੁੱਧ ਹੀ ਸੰਪੂਰਨ ਖੁਰਾਕ ਹੈ ਇਹ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੌ ਬਚਾਉਂਦਾ ਹੈ ਇਸ ਮੋਕੇ ਹਾਜ਼ਰ ਰਵਿੰਦਰ ਕੌਰ ਆਗਨਵਾੜੀ ਵਰਕਰ ਤੇ ਜਸਵੀਰ ਕੌਰ ਆਸ਼ਾ ਵਰਕਰ ਵੀ ਹਾਜਰ ਸਨ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ