Friday, April 19, 2024
BREAKING NEWS
ਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅਡੇਅਰੀ ਉੱਦਮ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ ਸੁਨੀਤਾ ਭਾਰਦਵਾਜ ਵਿੱਦਿਅਕ ਟੂਰ ਲਈ ਸੰਘੋਲ ਪੁੱਜੇ 

Chandigarh

ਅੱਜ 258 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1019 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

May 11, 2021 06:31 PM
SehajTimes

ਕੋਵਿਡ ਦੇ 9 ਮਰੀਜਾਂ ਦੀ ਹੋਈ ਮੌਤ


 

ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57159 ਮਿਲੇ ਹਨ ਜਿਨ੍ਹਾਂ ਵਿੱਚੋਂ 43929 ਮਰੀਜ਼ ਠੀਕ ਹੋ ਗਏ ਅਤੇ 12515 ਕੇਸ ਐਕਟੀਵ ਹਨ । ਜਦਕਿ 715 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 258 ਮਰੀਜ਼ ਠੀਕ ਹੋਏ ਹਨ ਅਤੇ 1019 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ । 
                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 122 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 202 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 38 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 60 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 133 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21  ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 423 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ