Wednesday, November 12, 2025

Chandigarh

ਖੈਰਪੁਰ ਨੂੰ ਸਦਮਾ ਮਾਤਾ ਦਾ ਦਿਹਾਂਤ

August 09, 2024 07:51 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਇਲਾਕੇ ਦੇ ਨਾਮਵਰ ਪੰਜਾਬੀ ਪੱਤਰਕਾਰ ਦਿਲਬਰ ਸਿੰਘ ਖੈਰਪੁਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਕਾਕੋ ਕੌਰ ਦਾ ਅੱਜ ਤੜਕਸਾਰ ਅਚਾਨਕ ਹੀ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਪਿੰਡ ਖੈਰਪੁਰ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਪੱਤਰਕਾਰ ਦਿਲਬਰ ਸਿੰਘ ਖੈਰਪੁਰ ਨਾਲ ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਪੰਜਾਬ, ਚੇਤਨ ਸਿੰਘ ਜੌੜੇਮਾਜਰਾ ਕੈਬਨਿਟ ਮੰਤਰੀ ਪੰਜਾਬ, ਜਸਵੀਰ ਕੌਰ ਨਾਇਬ ਤਹਿਸੀਲਦਾਰ ਮਾਜਰੀ, ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ ਪੰਜਾਬ, ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪਰਮਿੰਦਰ ਸਿੰਘ ਗੋਲਡੀ ਚੇਅਰਮੈਨ, ਰਣਜੀਤ ਸਿੰਘ ਜੀਤੀ ਜਿਲ੍ਹਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਚਰਨਜੀਤ ਸਿੰਘ ਕਾਲੇਵਾਲ ਜਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਦਵਿੰਦਰ ਸਿੰਘ ਬਾਜਵਾ ਖੇਡ ਪ੍ਰੋਮੋਟਰ, ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ, ਪਰਮਦੀਪ ਸਿੰਘ ਬੈਦਵਾਨ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਰਾਣਾ ਕੁਸ਼ਲਪਾਲ ਆਪ ਆਗੂ, ਗੁਰਿੰਦਰ ਸਿੰਘ ਖਿਜਰਾਬਾਦ, ਜਸਪ੍ਰੀਤ ਸਿੰਘ ਬਰਸਾਲਪੁਰ, ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਜਗਤਾਰ ਸਿੰਘ ਕਾਲਾ ਸਿੱਧੂ, ਰਵਿੰਦਰ ਸਿੰਘ ਵਜੀਦਪੁਰ, ਮੇਜਰ ਸਿੰਘ ਸੰਗਤਪੁਰਾ ਸਾਬਕਾ ਚੇਅਰਮੈਨ, ਦਲਵਿੰਦਰ ਸਿੰਘ ਕਾਲਾ ਬੈਨੀਪਾਲ, ਭਾਈ ਹਰਜੀਤ ਸਿੰਘ ਹਰਮਨ, ਹਰਮੇਸ਼ ਸਿੰਘ ਬੜੌਦੀ, ਰਾਜਿੰਦਰ ਸਿੰਘ ਰਾਜਾ ਨਨਹੇੜੀਆਂ, ਰਣਜੀਤ ਸਿੰਘ ਕਾਕਾ ਮਾਰਸ਼ਲ, ਸੁਖਜਿੰਦਰਜੀਤ ਸਿੰਘ ਸੋਢੀ, ਬਿੱਲਾ ਅਕਾਲਗੜ੍ਹੀਆ, ਅਰਵਿੰਦ ਪੁਰੀ ਮੁੱਲਾਂਪੁਰ ਗਰੀਬਦਾਸ, ਰਵੀ ਭਲਵਾਨ, ਜਗਦੇਵ ਸਿੰਘ ਮਲੋਆ, ਹਰਿੰਦਰ ਸਿੰਘ ਕੁਬਾਹੇੜੀ, ਕਮਲਜੀਤ ਅਰੋੜਾ, ਸ਼ਤੀਸ਼ ਕੁਮਾਰ ਸੇਠੀ, ਮਨਦੀਪ ਸਿੰਘ ਖਿਜਰਾਬਾਦ, ਬਲਕਾਰ ਸਿੰਘ ਮਾਵੀ ਯੂਥ ਆਗੂ, ਬਲਵੀਰ ਸਿੰਘ ਬਿੱਟੂ ਸੁਹਾਲੀ, ਬਲਜਿੰਦਰ ਪੁਰੀ, ਸਤਵਿੰਦਰ ਸਿੰਘ ਸੁੱਖਾ ਸਮੇਤ ਇਲਾਕੇ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਨਾਲ ਪੱਤਰਕਾਰ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Have something to say? Post your comment

 

More in Chandigarh

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ