Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Haryana

ਹਰਿਆਣਾ ਪੁਲਿਸ ਵਿਚ ਸਿਪਾਹੀਆਂ ਲਈ ਪੀਐਮਟੀ ਦੇ ਬਾਅਦ ਪੀਐਸਟੀ ਦਾ ਪ੍ਰੋਗ੍ਰਾਮ ਤੈਅ : ਹਿੰਮਤ ਸਿੰਘ

August 11, 2024 04:41 PM
SehajTimes

ਚੰਡੀਗੜ੍ਹ : ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵਿਚ ਪੁਰਸ਼ ਸਿਪਾਹੀ (ਆਮ ਡਿਊਟੀ) ਦੇ 5000 ਅਸਾਮੀਆਂ ਲਈ ਪ੍ਰਬੰਧਿਤ ਕੀਤੀ ਗਈ ਸ਼ਰੀਰਿਕ ਮਾਪਦੰਡ ਪ੍ਰੀਖਿਆ (ਪੀਐਸਟੀ) ਦੇ ਬਾਅਦ ਹੁਣ ਸ਼ਰੀਰਿਕ ਸਕ੍ਰੀਨਿੰਗ ਪ੍ਰੀਖਿਆ (ਪੀਐਸਟੀ) ਪ੍ਰੋਗ੍ਰਾਮ ਤੈਅ ਕਰ ਦਿੱਤਾ ਹੈ। ਉਨ੍ਹਾਂ ਨੇ ਦਸਿਆ ਕਿ ਜਿਨ੍ਹਾਂ ਉਮੀਦਵਾਰਾਂ ਨੇ ਪੀਐਮਟੀ ਪ੍ਰੀਖਿਆ ਪਾਸ ਕੀਤੀ ਸੀ, ਉਨ੍ਹਾਂ ਦਾ ਰਜਿਸਟ?ਰੇਸ਼ਣ ਨੰਬਰ ਕਮਿਸ਼ਨ ਦੀ ਵੈਬਸਾਇਟ  WWW.hssc.gov.in ’ਤੇ ਵੁਪਲਬਧ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਵੀ ਪਅਲੀ ਕੀਤੀ ਹੈ ਕਿ ਉਹ ਆਪਣੇ ਪ੍ਰੋਗ੍ਰਾਮ ਤੇ ਸ਼ੈਡੀਯੂਲ ਦਾ ਨਿਯਮਤ ਰੂਪ ਨਾਲ ਅਵਲੋਕਨ ਕਰਦੇ ਰਹਿਣ। ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਪੁਰਸ਼ ਸਿਪਾਹੀਆਂ ਦੀ ਪੀਐਸਟੀ ਦੇ ਬਾਅਦ 1000 ਮਹਿਲਾ ਸਿਪਾਹੀਆਂ ਦੀ ਪੀਐਸਟੀ ਦਾ ਪ੍ਰੋਗ੍ਰਾਮ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਪੁਲਿਸ ਵਿਚ ਪੁਰਸ਼ ਸਿਪਾਹੀਆਂ ਦੇ ਕੁੱਲ 6000 ਅਹੁਦਿਆਂ ’ਤੇ ਭਰਤੀ ਪ੍ਰਕ੍ਰਿਆ ਕੀਤੀ ਜਾ ਰਹੀ ਹੈ। ਪੀਐਮਟੀ ਤੇ ਹੋਰ ਪ੍ਰਕ੍ਰਿਆ ਪੂਰੀ ਕਰਨ ਬਾਅਦ ਆਖੀਰੀ ਨਤੀਜੇ ਐਲਾਨ ਕੀਤਾ ਜਾਵੇਗਾ।

Have something to say? Post your comment

 

More in Haryana

ਹਰਿਆਣਾ ਵਿੱਚ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਆਂਦੋਲਨ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰੋ: ਖੇਤੀਬਾੜੀ ਮੰਤਰੀ

2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਭਾ ਦੇ ਹੀਰਾ ਮਹਿਲ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ , ਕੁੰਵਰ ਅਭਯੁਦਿਆ ਪ੍ਰਤਾਪ ਸਿੰਘ ਦੇ ਦਸਤਾਰ ਬੰਨ੍ਹਣ ਸਮਾਰੋਹ ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਨ ਸੰਤ ਤੇ ਸਮਾਜ ਸੁਧਾਰਕ ਸਤਗੁਰੂ ਰਾਮ ਸਿੰਘ ਜੀ ਮਹਾਰਾਜ ਦੀ ਜੈਸੰਤੀ 'ਤੇ ਕੀਤਾ ਨਮਨ

ਏਨੀਮਿਆ ਮੁਕਤ ਭਾਰਤ ਮੁਹਿੰਮ ਵਿੱਚ ਹਰਿਆਣਾ ਮੋਹਰੀ ਸੂਬਾ ਬਣ ਕੇ ਉਭਰਿਆ : ਸਿਹਤ ਮੰਤਰੀ ਆਰਤੀ ਸਿੰਘ ਰਾਓ

ਲੋਕ ਨਿਰਮਾਣ ਵਿਭਾਗ ਖੁਦ ਨੂੰ ਇੱਕ ਬ੍ਰਾਂਡ ਵਜੋ ਸਥਾਪਿਤ ਕਰੇ : ਰਣਬੀਰ ਗੰਗਵਾ

ਸੂਬੇ ਦੇ ਬਜਟ ਨੂੰ ਰੁਜ਼ਗਾਰਪਰਕ ਅਤੇ ਉਦਯੋਗਾਂ ਦੇ ਅਨੁਕੂਲ ਬਨਾਉਣਾ ਸਰਕਾਰ ਦਾ ਟੀਚਾ : ਮੁੱਖ ਮੰਤਰੀ

ਹਰਿਆਣਾ ਇਨਲੈਂਡ ਮੱਛੀ ਪਾਲਣ ਵਿੱਚ ਮੋਹਰੀ ਸੂਬੇ ਵਜੋ ਉਭਰਿਆ : ਸ਼ਿਆਮ ਸਿੰਘ ਰਾਣਾ