Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਲੰਗਰ ਦੀ ਸੇਵਾ ਕਰਦਿਆਂ ਕੜਾਹੀ ਵਿੱਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ

August 11, 2024 05:33 PM
SehajTimes

ਅੱਠ ਦਿਨ ਤੱਕ ਚਲਿਆ ਇਲਾਜ, ਆਲੂ ਉਬਾਲਦੇ ਸਮੇਂ ਤਿਲਕ ਗਿਆ ਸੀ ਪੈਰ


ਅੰਮ੍ਰਿਤਸਰ : ਹਰਿਮੰਦਰ ਸਾਹਿਬ ਦੇ ਲੰਗਰ ਹਾਲ ’ਚ ਪੈਰ ਤਿਲਕ ਜਾਣ ਕਾਰਨ ਕੜਾਹੀ ਵਿੱਚ ਡਿੱਗਣ ਵਾਲੇ ਸੇਵਾਦਾਰ ਦੀ ਅੱਜ ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ ਹੈ। ਸੇਵਾਦਾਰ ਦੀ ਪਛਾਣ ਬਲਬੀਰ ਸਿੰਘ ਵਾਸੀ ਧਾਲੀਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜਿਹੜਾ ਉਬਲਦੇ ਆਲੂਆਂ ਦੀ ਕੜਾਈ ਵਿੱਚ ਡਿੱਗ ਗਿਆ ਸੀ। ਇਸ ਤੋਂ ਬਾਅਦ ਸੇਵਾਦਾਰ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸੇਵਾਦਾਰ ਆਲੂ ਉਬਾਲਣ ਸਮੇਂ ਕੜਾਹੀ ’ਤੇ ਝੱਗ ਨੂੰ ਸਾਫ਼ ਕਰਨ ਗਿਆ ਸੀ ਪਰ ਪੈਰ ਤਿਲਕ ਜਾਣ ਕਾਰਨ ਉਹ ਸਿੱਧਾ ਕੜਾਹੀ ਵਿੱਚ ਡਿੱਗ ਗਿਆ। ਜਿਸ ਕਾਰਨ ਉਸਦਾ 70 ਫ਼ੀ ਸਦੀ ਸਰੀਰ ਸੜ ਗਿਆ ਸੀ।

Have something to say? Post your comment

 

More in Majha

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ