Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਪਿੰਡ ਲੰਗ ਵਿਖੇ ਲਗਾਏ ਮੈਡੀਕਲ ਚੈੱਕਅਪ ਕੈਂਪ ਵਿੱਚ ਕੀਤੀ ਸਮੂਲੀਅਤ 

August 11, 2024 06:43 PM
SehajTimes

ਖਿਡਾਰੀਆਂ ਲਈ ਗਰਾਊਂਡ ਵਿੱਚ ਟ੍ਰੈਕ ਬਣਾਉਣ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ 

 
ਪਟਿਆਲਾ : ਨੇੜਲੇ ਪਿੰਡ ਲੰਗ ਵਿਖੇ ਐਨ.ਆਰ.ਆਈ ਸਭਾ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਟਾਰ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੌਮਾ ਸੈਂਟਰ ਪਟਿਆਲਾ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਦੇ ਡੀ.ਐਸ.ਪੀ ਕਰਨੈਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਕੈਂਪ ਦੌਰਾਨ ਸਰਸਰੀ, ਹੱਡੀਆਂ, ਜਰਨਲ ਬੀਮਾਰੀਆਂ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਪਹੁੰਚਕੇ ਆਏ ਮਰੀਜਾਂ ਦਾ ਚੈਕਅੱਪ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਮੰਤਰੀ ਡਾ. ਬਲਵੀਰ ਸਿੰਘ ਤੇ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਵਧੀਆਂ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਜਿਸ ਸਦਕਾ ਅੱਜ ਸੂਬੇ ਦੇ ਲੋਕਾਂ ਦਾ ਮੁੜ ਤੋਂ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਵਿਸ਼ਵਾਸ ਪੈਦਾ ਹੋਇਆ ਹੈ।ਉਨ੍ਹਾਂ ਕਿਹਾ ਕਿ ਐਨ.ਆਰ.ਆਈ ਸਭਾ ਲੰਗ ਵਲੋਂ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਸਮਾਜ ਸੇਵੀ ਅਤੇ ਲੋਕ ਭਲਾਈ ਦੇ ਕੰਮ ਅਤੀ ਸਲਾਹੁਣਯੋਗ ਹਨ।
 
 
 
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਅਤੇ ਜਸਬੀਰ ਸਿੰਘ ਗਾਂਧੀ ਵਲੋਂ ਪਿੰਡ ਦੇ ਗਰਾਊਂਡ ਵਿੱਚ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਬੂਟੇ ਲਾਏ ਗਏ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਲੰਗ ਦੇ ਗਰਾਊਂਡ ਵਿੱਚ ਨੌਜਵਾਨ ਲਈ ਟ੍ਰੈਕ ਬਣਾਉਣ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪ੍ਰਬੰਧਕ ਗੁਰਵਿੰਦਰ ਸਿੰਘ, ਮੇਵਾ ਸਿੰਘ ਡਾਇਰੈਕਟਰ, ਬਲਵਿੰਦਰ ਸਿੰਘ ਸਰਪੰਚ, ਕੁਲਦੀਪ ਸਿੰਘ, ਜੀਵਨ ਸਿੰਘ ਸੁੱਧੇਵਾਲ, ਜਸਕਰਨਵੀਰ ਸਿੰਘ ਤੇਜੇ, ਲਾਡੀ ਖਹਿਰਾ, ਪਰਮਿੰਦਰ ਸਿੰਘ ਭੰਗੂ, ਆਪ ਆਗੂ, ਗੁਰਸੇਵਕ ਸਿੰਘ, ਅਤਿੰਦਰ ਸਿੰਘ, ਤਰਸੇਮ ਲਾਲ, ਨਿਰਮਲ ਇਟਲੀ, ਗੁਰਜੰਟ ਸਿੰਘ, ਬਲਕਾਰ ਸਿੰਘ, ਗੁਰਦੀਪ ਸਿੰਘ, ਬੇਅੰਤ ਸਿੰਘ ਸਾਹੀਏਵਾਲ, ਜਸਪ੍ਰੀਤ ਸਿੰਘ ਰਾਇਮਲਮਾਜਰੀ ਵੀ ਮੌਜੂਦ ਸਨ। 

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ