Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Sports

’ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

August 12, 2024 04:01 PM
SehajTimes

ਪਟਿਆਲਾ : ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਖੇਡਾਂ ’ਚ ਭਾਗ ਲੈਣ ਲਈ 28 ਅਗਸਤ ਤੱਕ ਆਨ ਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ’ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।
  ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.in ’ਤੇ ਮਿਤੀ 28-8-24 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ