Friday, January 17, 2025

Business

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

August 12, 2024 04:09 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਜਾਇਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਅਜਾਇਲ ਕੰਪਨੀ ਪਟਿਆਲਾ  ਦੇ  ਵੈਲਨੇੱਸ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-26 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 72060-01752 ਤੇ ਸੰਪਰਕ ਕਰ ਸਕਦੇ ਹਨ।
 

Have something to say? Post your comment

 

More in Business

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ

ਸੋਨਾ 69,194 ਪ੍ਰਤੀ ਗ੍ਰਾਮ ਅਤੇ ਚਾਂਦੀ 84, 897 ਰੁਪਏ ਹੋਈ