Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਸੁਨਾਮ ਦੇ ਖਿਡਾਰੀਆਂ ਨੇ ਦੌੜਾਂ 'ਚ ਜਿੱਤੇ ਮੈਡਲ 

August 12, 2024 05:05 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਹਾਲ ਹੀ ਵਿੱਚ ਸੰਪੰਨ ਹੋਈ ਓਪਨ ਸੀਨੀਅਰ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਐਸ ਯੂ ਐਸ ਅਥਲੈਟਿਕਸ ਸੈਂਟਰ ਸੁਨਾਮ ਦੇ ਖਿਡਾਰੀਆਂ ਨੇ  ਸ਼ਾਨਦਾਰ ਪਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਮਾਂਤਰੀ ਪੱਧਰ ਦੇ ਅਥਲੀਟ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈ 99ਵੀਂ ਓਪਨ ਸੀਨੀਅਰ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਐਸ ਯੂ ਐਸ ਅਥਲੈਟਿਕਸ ਸੈਂਟਰ ਸੁਨਾਮ ਦਾ ਹਰਦੀਪ ਕੁਮਾਰ ਨੇ ਗੋਲਡ 400 ਮੀਟਰ ਅੜਿੱਕਾ ਦੌੜ ਵਿੱਚ ਸੋਨੇ ਦਾ ਤਗਮਾ ਜਿੱਤਿਆ, ਗੁਰਦੀਪ ਕੌਰ ਗੋਲਡ 100 ਮੀਟਰ ਅੜਿੱਕਾ, ਸੁਖਨਦੀਪ ਸਿੰਘ ਗੋਲਡ (ਅੰਡਰ 23) 400 ਮੀਟਰ ਹਰਡਲਜ, ਅਕਸ਼ੀ ਗੋਲਡ 200 ਮੀਟਰ ਦੌੜ, ਵਿਸ਼ਵ ਪ੍ਰਤਾਪ ਸਿੰਘ ਸਿਲਵਰ (ਅੰਡਰ 23) 400 ਮੀਟਰ , ਦੀਪਤੀ ਰਾਣੀ ਸਿਲਵਰ 100 ਮੀਟਰ ਅਤੇ ਗੁਰਦੀਪ ਕੌਰ ਨੂੰ ਵੈਸਟ ਅਥਲੀਟ ਐਲਾਨਿਆ ਗਿਆ। ਦੌੜਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਦੇ ਗਰਾਊਂਡ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅੰਤਰਰਾਸ਼ਟਰੀ ਖਿਡਾਰੀ), ਬਜਰੰਗ ਲਾਲ , ਹਰਦੀਪ ਸਿੰਘ ਹੈੱਡ ਟੀਚਰ,ਕਮਲਪ੍ਰੀਤ ਸਿੰਘ ਡੀ ਪੀ ਈ, ਅਭੀਜੀਤ ਸਿੰਘ ,ਸੰਦੀਪ ਸਿੰਘ ,ਲਖਵਿੰਦਰ ਸਿੰਘ ਲੱਕੀ, ਪ੍ਰੋਫੈਸਰ ਹਰਮੀਤ ਸਿੰਘ,ਜਸਪ੍ਰੀਤ ਸਿੰਘ, ਡਾਕਟਰ ਦੀਦਾਰ ਸਿੰਘ ਅਤੇ ਕੋਚ ਸੰਦੀਪ ਸਿੰਘ ਹਾਜ਼ਰ ਸਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ