Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਅਜ਼ਾਦੀ ਦਿਵਸ ਪਰੇਡ ਲਈ ਚੋਣ

August 12, 2024 06:16 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ।  ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ’ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

 

 

ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਹੈਪੀ ਕੁਮਾਰ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਐੱਮ.ਏ ਦਾ ਵਿਦਿਆਰਥੀ ਹੈ ਅਤੇ ਪਰਨੀਤ ਕੌਰ ਮਨੋਵਿਗਿਆਨ ਵਿਭਾਗ ਵਿੱਚ ਐੱਮ. ਏ. ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਇਸ ਸਾਲ ਦੀਆਂ ਗਤੀਵਿਧੀਆਂ ਦੇ ਅਧਾਰ ਉੱਤੇ ਕੀਤੀ ਗਈ ਹੈ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

 

ਉਨ੍ਹਾਂ ਦੋਹੇਂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੋਣ ਨਾ ਸਿਰਫ਼ ਐੱਨ. ਐੱਸ. ਐੱਸ. ਵਲੰਟੀਅਰਾਂ ਦੀ ਸਮਰਥਾ ਨੂੰ ਉਜਾਗਰ ਕਰਦੀ ਹੈ ਬਲਕਿ ਦੇਸ ਭਗਤੀ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ