Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

August 12, 2024 07:18 PM
SehajTimes

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ

ਐੱਸ.ਏ.ਐੱਸ.ਨਗਰ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਬਾਬਤ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਇਸ ਰਿਹਰਸਲ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਅੱਜ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।



ਇਸ ਮੌਕੇ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਨੇ ਕਿਹਾ ਕਿ ਇਹ ਦਿਨ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਜ਼ਾਦੀ ਘੁਲਾਟੀਆਂ ਦੇ ਬੇਮਿਸਾਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਉਹਨਾਂ ਨੇ ਮਾਰਚ ਪਾਸਟ, ਪਾਰਕਿੰਗ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।



      ਐੱਸ.ਡੀ.ਐਮ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਰਾਊਂਡ ਦੀ ਸਫ਼ਾਈ ਅਤੇ ਰਿਹਰਸਲ ਦੌਰਾਨ ਅਤੇ ਮੁੱਖ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੂੰ ਸਮਾਗਮ ਵਿੱਚ ਉਚੇਚੇ ਤੌਰ ਉੱਤੇ ਸ਼ਿਰਕਤ ਲਈ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧਾਂ ਸਬੰਧੀ ਕੋਈ ਢਿੱਲ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਵੱਖੋ-ਵੱਖ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ