Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਬਲਾਕ ਦੇ ਪਿੰਡ ਤਿਊੜ ਵਿਖੇ 13 ਅਗਸਤ ਨੂੰ ਲੱਗੇਗਾ ਕੈਂਪ

August 12, 2024 08:23 PM
SehajTimes

ਲੋਕਾਂ ਦੀਆਂ ਸਰਕਾਰ ਨਾਲ ਸਬੰਧਤ ਸਮੱਸਿਆਵਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ਤੇ ਕੀਤਾ ਜਾਵੇਗਾ ਹੱਲ: ਐਸ.ਡੀ.ਐਮ ਗੁਰਮੰਦਰ ਸਿੰਘ

ਐੱਸ.ਏ.ਐੱਸ. ਨਗਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਰੋਜ਼ਾਨਾ ਦੇ ਕੰਮ ਨੂੰ ਨਿਪਟਾਉਣ ਲਈ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਪਾਂ ਦੀ ਲੜੀ ਵਜੋਂ 13 ਅਗਸਤ ਨੂੰ ਖਰੜ ਬਲਾਕ ਦੇ ਪਿੰਡ ਤਿਊੜ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਤਿਊੜ, ਨਾਂਨੂ ਮਾਜਰਾ, ਅਭੈਪੁਰ, ਜਕੜਮਾਜਰਾ, ਰੁੜਕੀ ਖਾਮ, ਚੰਦੋਗੋਬਿੰਦਗੜ੍ਹ ਪਿੰਡਾਂ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।
    ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ, ਗੁਰਮੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾਂ ਦੇ ਸਰਕਾਰ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਸੌਖਾਲੇ ਢੰਗ ਨਾਲ ਨਿਪਟਾਉਣ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਵੱਲੋਂ ਆਪਣੇ ਬਹੁਤ ਸਾਰੇ ਕੰਮ ਨਿਪਟਾ ਲਏ ਗਏ ਹਨ। ਹੁਣ ਆਮ ਲੋਕ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ/ਬੁਜ਼ਰਗ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਸਨ। ਹੁਣ ਉਹ ਲੋਕ ਆਪਣੇ ਘਰ ਬੈਠੇ ਹੀ ਆਪਣੇ ਕੰਮ ਕਰਵਾ ਰਹੇ ਹਨ।  
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Have something to say? Post your comment

 

More in Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ