Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਜੇਲ੍ਹ ਤੋਂ ਰਾਮ ਰਹੀਮ ਇੱਕ ਵਾਰ ਫਿਰ ਆਇਆ ਬਾਹਰ

August 13, 2024 11:04 AM
SehajTimes

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਨੂੰ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦਿੱਤੀ ਜਾਵੇ। ਜਿਸ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਫਰਲੋ ਦਿੱਤਾ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ।10 ਅਗਸਤ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦੇਣ ‘ਤੇ ਸਵਾਲ ਉਠਾਏ ਗਏ ਸਨ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ। ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਰਗਰਮ ਰਿਹਾ ਹੈ। ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਵੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਸੀ। ਹਾਈਕੋਰਟ ਦੀ ਸਖਤੀ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ