Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਨੇ 3 ਸਾਲਾਂ ਲਈ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ

August 13, 2024 12:20 PM
SehajTimes

ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ। ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਕੀ ਸੁਧਾਰ ਤੇ ਪਬਲਿਕ ਸ਼ਿਕਾਇਤਾਂ ਵਿਭਾਗ ਵੱਲੋਂ ਸੰਦੀਪ ਸਿੰਘ ਧਾਲੀਵਾਲ ਪੁੱਤਰ ਕਰਮ ਸਿੰਘ ਧਾਲੀਵਾਲ ਵਾਸੀ ਡੋਗਰ ਬਸਤੀ ਫਰੀਦਕੋਟ, ਵਰਿੰਦਰਜੀਤ ਸਿੰਘ ਵਲਿੰਗ ਵਾਸੀ ਮਕਾਨ ਨੰਬਰ 22, ਯਾਦਵਿੰਦਰਾ ਕਾਲੋਨੀ ਪਟਿਆਲਾ ਅਤੇ ਐਡਵੋਕੇਟ ਡਾ. ਭੁਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ 1009 ਸੈਕਟਰ 43 ਬੀ ਚੰਡੀਗੜ੍ਹ ਨੂੰ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ।

 

ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ। ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ।

 

ਸੋਮਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀ ਅੰਡਰ ਸੈਕਟਰੀ ਦਵਿੰਦਰ ਕੌਰ ਨੇ ਸਟੇਟਸ ਰਿਪੋਰਟ ਦਾਇਰ ਕਰ ਕੇ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। 

Have something to say? Post your comment

 

More in Chandigarh

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ