Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਰੇਸ਼ ਜਿੰਦਲ ਵਪਾਰ ਮੰਡਲ ਦੇ ਸਲਾਹਕਾਰ ਨਿਯੁਕਤ

August 13, 2024 06:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਦੇ ਪ੍ਰਧਾਨ ਨਰੇਸ਼ ਭੋਲਾ ਵੱਲੋਂ ਕੈਮਿਸਟ ਐਸੋਸੀਏਸ਼ਨ ਦੀ ਸੁਨਾਮ ਅਤੇ ਜ਼ਿਲ੍ਹਾ ਯੂਨਿਟ ਦੀ ਅਗਵਾਈ ਕਰ ਵ ਡਾਕਟਰ ਨਰੇਸ਼ ਜਿੰਦਲ ਨੂੰ ਸੰਸਥਾ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਨਿਯੁਕਤੀ ਪੱਤਰ ਨਰੇਸ਼ ਜਿੰਦਲ ਨੂੰ ਸੌਂਪਿਆ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਸੁਨਾਮ ਦੇ ਪ੍ਰਧਾਨ ਨਰੇਸ਼ ਭੋਲਾ ਨੇ ਕਿਹਾ ਕਿ ਸਰਕਾਰ ਨਾਲ ਵਪਾਰੀਆਂ ਦੀਆਂ ਮੰਗਾਂ ਨੂੰ ਲੈਕੇ ਲੜੇ ਜਾ ਰਹੇ ਸੰਘਰਸ਼ ਵਿੱਚ ਅਨੁਭਵੀ ਵਪਾਰੀ ਲੀਡਰਾਂ ਦੀ ਟੀਮ ਬਣਾਈ ਜਾ ਰਹੀ ਹੈ ਜਿਸ ਵਿੱਚ ਡਾਕਟਰ ਨਰੇਸ਼ ਜਿੰਦਲ ਨੂੰ ਬਤੌਰ ਸਲਾਹਕਾਰ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰ ਨਰੇਸ਼ ਦੀ ਨਿਯੁਕਤੀ ਨਾਲ ਟੀਮ ਨੂੰ ਮਜ਼ਬੂਤੀ ਤੇ ਸੰਘਰਸ਼ ਨੂੰ ਤਾਕਤ ਮਿਲੇਗੀ। ਡਾਕਟਰ ਨਰੇਸ਼ ਜਿੰਦਲ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਦੇ ਪ੍ਰਧਾਨ ਨਰੇਸ਼ ਕੁਮਾਰ ਭੋਲਾ ਅਤੇ ਹੋਰਨਾਂ ਅਹੁਦੇਦਾਰਾਂ ਦਾ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਸਥਾ ਦੀ ਬਿਹਤਰੀ ਅਤੇ ਵਪਾਰੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਬਿੱਟੂ ਤੇ ਹੋਰ ਅਹੁਦੇਦਾਰ ਭੀ ਮੌਜੂਦ ਸਨ।

Have something to say? Post your comment

 

More in Malwa

ਹਾਈਵੇਅ ਜਾਮ ਤੇ ਪਥਰਾਅ ਕਰਨ ਵਾਲਿਆਂ 'ਤੇ 'ਇਰਾਦਾ-ਏ-ਕਤਲ' ਦਾ ਕੇਸ ਦਰਜ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ

ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਸਫ਼ਲਤਾਪੂਰਵਕ ਆਯੋਜਿਤ

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ ਵੱਡੀ ਗਿਣਤੀ ’ਚ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਏ

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ