Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ ਜਾਰੀ

August 14, 2024 01:29 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ 'ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਇਸ ਬਰਸਾਤੀ ਸੀਜ਼ਨ ਦੌਰਾਨ ਹੁਣ ਤਕ ਕੁੱਲ 481 ਘਰਾਂ ਦੇ, ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ ਕੀਤੇ ਜਾ ਚੁੱਕੇ ਹਨ।
       
ਸਿਵਲ ਸਰਜਨ ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ। ਉਹਨਾਂ ਦੱਸਿਆ ਕਿ ਹਰ ਸ਼ੁਰਕਵਾਰ ਨੂੰ ਡੇਂਗੂ 'ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।
     
ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ, ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ। ਇਸ ਦੇ ਤਹਿਤ ਅੱਜ ਦੇ 13 ਚਲਾਣਾਂ ਸਮੇਤ ਕੁੱਲ 481 ਚਲਾਣ ਕੀਤੇ ਗਏ ਹਨ।

 

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ