Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਪਿੰਡ ਧੰਨੋ  ਵਿਖੇ 16 ਅਗਸਤ  ਨੂੰ ਲੱਗੇਗਾ ਜਨ ਸੁਣਵਾਈ ਕੈਂਪ : ਐਸ.ਡੀ.ਐਮ.

August 15, 2024 05:00 PM
SehajTimes

* ਪਿੰਡ ਧੰਨੋ  ਦੇ ਵਸਨੀਕਾਂ ਨੂੰ ਆਪਣੀਆਂ ਯੋਗ ਮੁਸਕਲਾ/ਸਮੱਸਿਆਵਾਂ ਦੇ ਹਲ ਲਈ ਵਿਸ਼ੇਸ ਕੈਂਪ ਦਾ ਲਾਹਾ ਲੈਣ ਦਾ ਦਿੱਤਾ ਸੱਦਾ

ਮਾਲੇਰਕੋਟਲਾ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸੇ ਕੜੀ ਤਹਿਤ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਧੰਨੋ ਵਿਖੇ ਮਿਤੀ 16 ਅਗਸਤ ਨੂੰ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੌਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ.ਮਾਲੇਰਕੋਟਲਾ ਅਪਰਨਾ ਐਮ.ਬੀ ਨੇ ਦਿੱਤੀ । ਸ੍ਰੀਮਤੀ ਅਪਰਨਾ ਐਮ.ਬੀ.ਨੇ ਦੱਸਿਆ ਕਿ ਇਹ ਕੈਂਪ ਸਵੇਰੇ 11.30 ਵਜੇ ਤੋਂ ਦੁਪਹਿਰ ਤੱਕ ਵੱਡਾ ਗੁਰਦੁਆਰਾ ਵਿਖੇ ਲਗੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸੇਵਾ ਕੇਂਦਰ ਨਾਲ ਸੰਬਧਤ ਸਿਹਤ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਪਸੂ ਪਾਲਣ, ਡੇਅਰੀ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।

 

 

 

                 

 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ