Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਮਾਲੇਰਕੋਟਲਾ : ਆਜ਼ਾਦੀ ਦਿਹਾੜੇ ਮੌਕੇ ਜੂਨੀਅਰ ਸਹਾਇਕ ਮਨਪ੍ਰੀਤ ਸਿੰਘ ਸਨਮਾਨਤ

August 15, 2024 06:03 PM
SehajTimes

ਮਲੇਰਕੋਟਲਾ : ਲੋਕ ਸਭਾ ਚੋਣਾਂ 2024 ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਸ੍ਰੀ ਮਨਪ੍ਰੀਤ ਸਿੰਘ, ਜੂਨੀਅਰ ਸਹਾਇਕ, ਡੀ. ਸੀ. ਦਫਤਰ, ਮਲੇਰਕੋਟਲਾ ਨੂੰ 15 ਅਗਸਤ, 2024 ਮੌਕੇ ਵਿਸ਼ੇਸ਼ ਸਨਮਾਨ ਨਾਲ ਸਨਮਾਨਤ ਕਰਦੇ ਹੋਏ ਹਲਕਾ ਵਿਧਾਇਕ, ਮਲੇਰਕੋਟਲਾ ਸ੍ਰੀ ਜਮੀਲ- ਉਰ - ਰਹਿਮਾਨ, ਡਿਪਟੀ ਕਮਿਸ਼ਨਰ, ਮਲੇਰਕੋਟਲਾ ਡਾ. ਪੱਲਵੀ, ਆਈ. ਏ. ਐਸ., ਸ੍ਰੀ ਗਗਨਦੀਪ ਸਿੰਘ, ਐਸ. ਐਸ. ਪੀ. ਮਲੇਰਕੋਟਲਾ, ਸ੍ਰੀ ਰਾਜਪਾਲ ਸਿੰਘ, ਪੀ . ਸੀ. ਐਸ., ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਅਤੇ ਹੋਰ।

Have something to say? Post your comment

Readers' Comments

Mohammad Zahid 8/15/2024 6:40:50 AM

Congratulations Manpreet Singh Ji, We Proud Of You🫡. You Are Always An Inspiration To Me..