Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਤੋਂ ਸ਼ਾਮ 05 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ

August 17, 2024 01:00 PM
SehajTimes
ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਸਬੰਧੀ ਵਿਭਾਗ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ 19 ਅਗਸਤ ਰੱਖੜੀ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ। ਉਹਨਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਸਰਕਾਰ ਦੇ ਫੈਸਲੇ ਅਨੁਸਾਰ ਜਿੱਥੇ ਸਰਕਾਰੀ ਵਿਭਾਗ ਰੱਖੜੀ ਵਾਲੇ ਸਵੇਰੇ 11 ਵਜੇ ਸ਼ੁਰੂ ਹੁੰਦੇ ਹਨ ਉਸੇ ਤਰ੍ਹਾਂ  ਸੇਵਾ ਕੇਂਦਰ ਵੀ 11 ਵਜੇ ਤੋਂ ਸ਼ੁਰੂ ਹੋਣਗੇ। 
ਸ਼੍ਰੀਮਤੀ ਸ਼ੇਰ ਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਵਿੱਚ ਬੈਠੇ ਵੱਖ-ਵੱਖ ਸੇਵਾਵਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ 1076 ਹੈਲਪ ਲਾਈਨ ਵੀ ਸ਼ੁਰੂ ਕੀਤੀ ਗਈ ਹੈ ਜਿਸ ਤੇ ਸੰਪਰਕ ਕਰਕੇ ਕਈ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਮੁਹਈਆ ਹੁੰਦੀਆਂ ਹਨ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਹੈਲਪ ਲਾਈਨ ਨੰਬਰ 1100 ਤੇ ਵੀ ਕਰਕੇ ਸੇਵਾ ਕੇਂਦਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ