Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ

August 17, 2024 07:19 PM
SehajTimes

ਮਝਾਂਲ ਕਲਾਂ ਸਕੂਲ ’ਚ ਵਿਸ਼ਵ ਯੁਵਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ 
ਸਕੂਲ ਦੇ ਸਾਰੇ ਬੱਚਿਆਂ ਨੂੰ ਵੰਡੀਆਂ ਜੁਰਾਬਾਂ

ਪਟਿਆਲਾ : ਸਮਾਜ ਸੇਵੀ ਸੰਸਥਾਵਾਂ ਨੂੰ ਆਪਣੀਆਂ ਸੇਵਾਵਾਂ ਦਾ ਦਾਇਰਾ ਹੋਰ ਵਿਸ਼ਾਲ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬੱਚੇ ਇਸ ਦਾ ਲਾਭ ਉਠਾ ਸਕਣ। ਬਿਹਤਰ ਸਿੱਖਿਆ ਅਤੇ ਸਿਹਤ ’ਤੇ ਹਰ ਕਿਸੇ ਦਾ ਮੁੱਢਲਾ ਅਧਿਕਾਰ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਸਰਕਾਰੀ ਸਮਾਰਟ ਹਾਈ ਸਕੂਲ ਮਝਾਂਲ ਕਲਾਂ ਦੀ ਪ੍ਰਿੰਸੀਪਲ ਨਿਧੀ ਤਲਵਾਰ ਨੇ ਪ੍ਰਯੋਗ ਫਾਊਂਡੇਸ਼ਨ ਵੱਲੋਂ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਸ਼ਵ ਯੁਵਾ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਮਾਜਿਕ ਸੰਸਥਾ ਪ੍ਰਯੋਗ ਫਾਊਂਡੇਸ਼ਨ ਵੱਲੋਂ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਸਕੂਲੀ ਬੱਚਿਆਂ ਨੂੰ ਜੁਰਾਬਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਤਿੰਨ ਨੋਟਿਸ ਬੋਰਡ ਪ੍ਰਦਾਨ ਕੀਤੇ ਗਏ। ਨਿਧੀ ਤਲਵਾਰ ਨੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੰਸਥਾ ਵੱਲੋਂ ਇੱਥੇ ਬੱਚਿਆਂ ਨੂੰ ਪੜ੍ਹਾਈ ਲਈ ਸਮੱਗਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਨਿਧੀ ਤਲਵਾਰ ਨੇ ਕਿਹਾ ਕਿ ਜੇਕਰ ਨੌਜਵਾਨ ਮਜ਼ਬੂਤ ਹੋਵੇਗਾ ਤਾਂ ਹੀ ਮਜ਼ਬੂਤ ਸਮਾਜ ਦਾ ਨਿਰਮਾਣ ਹੋਵੇਗਾ। ਸਾਨੂੰ ਸਾਰਿਆਂ ਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦੇਣਾ ਚਾਹੀਦਾ ਹੈ।
ਇਸ ਮੌਕੇ ਬੋਲਦਿਆਂ ਪ੍ਰਯੋਗ ਫਾਊਂਡੇਸ਼ਨ ਦੇ ਪ੍ਰਧਾਨ ਸੰਜੀਵ ਸ਼ਰਮਾ ਨੇ ਸਕੂਲੀ ਬੱਚਿਆਂ ਨੂੰ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਆਪਣੀ ਭੂਮਿਕਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਯੁਵਾ ਦਿਵਸ ਮੌਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਨੌਜਵਾਨ ਆਪਣੀ ਊਰਜਾ ਨੂੰ ਸਮਾਜ ਦੇ ਹਿੱਤ ਵਿੱਚ ਉਸਾਰੂ ਕੰਮਾਂ ਲਈ ਵਰਤਣਗੇ। ਇਸ ਮੌਕੇ ਮਹਿਲਾ ਉੱਦਮੀ ਅਤੇ ਸਮਾਜ ਸੇਵੀ ਸ਼ਿਵਾਂਗੀ ਬਾਂਸਲ ਤੋਂ ਇਲਾਵਾ ਸਕੂਲ ਦੇ ਵਾਈਸ ਪ੍ਰਿੰਸੀਪਲ ਰਾਜੀਵ ਗੁਪਤਾ, ਬਲਰਾਜ ਕੌਸ਼ਿਕ, ਵਿਕਾਸ ਸ਼ਰਮਾ, ਅਨੁਰਾਧਾ ਅਤੇ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ।
 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : 'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

 

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ

 

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਨਜਾਇਜ਼ ਢੰਗ ਨਾਲ ਬੱਚਿਆਂ ਨੂੰ ਸਕੂਲ ਛੱਡਣ ਤੇ ਵਾਪਸ ਲਿਆਉਣ ਵਾਲੇ ਆਟੋ ਰਿਕਸ਼ਿਆਂ ਤੇ ਕੀਤੀ ਜਾਵੇ ਕਾਰਵਾਈ: ਐਸ.ਡੀ.ਐਮ.

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ