Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

20 ਅਗਸਤ ਤੋਂ 20 ਸਤੰਬਰ ਤੱਕ ਵੋਟਾਂ ਬਣਾਉਣ ਲਈ BLOs ਵੱਲੋਂ ਕੀਤਾ ਜਾਵੇਗਾ ਡੋਰ ਟੂ ਡੋਰ ਸਰਵੇ : ਜ਼ਿਲ੍ਹਾ ਚੋਣ ਅਫਸਰ

August 20, 2024 06:08 PM
SehajTimes

ਫਤਹਿਗੜ੍ਹ ਸਾਹਿਬ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2025 ਨਾਲ ਸਬੰਧਤ ਫੋਟੋ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਸਬੰਧੀ ਬੀ.ਐਲ.ਓਜ਼ ਵੱਲੋਂ 20 ਅਗਸਤ ਤੋਂ 20 ਸਤੰਬਰ ਤੱਕ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸੇਰਗਿੱਲ ਨੇ ਦੱਸਿਆ ਕਿ ਇਸ ਸਰਵੇ ਦੌਰਾਨ ਬੀ.ਐਲ.ਓਜ਼ ਵੱਲੋਂ ਵੇਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਉਣ ਲਈ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਬੀ.ਐਲ.ਓਜ਼ ਵੱਲੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਸਬੰਧੀ ਫਾਰਮ ਨੰ.6/6ਏ/7/8 ਪ੍ਰਾਪਤ ਕੀਤੇ ਜਾਣਗੇ । ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 06. ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6ੳ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ, ਦਿਵਿਆਂਗਤਾ ਮਾਰਕ ਕਰਵਾਉਣ ਅਤੇ ਐਪਿਕ ਸਬੰਧੀ ਅਤੇ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8 ਪੇਸ਼ ਕੀਤੇ ਜਾ ਸਕਦੇ ਹਨ। ਡੋਰ ਟੂ ਡੋਰ ਸਰਵੇ ਦੌਰਾਨ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ ਮਿਤੀ 21 ਸਤੰਬਰ ਤੋਂ 05 ਅਕਤੂਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਮੂਹ ਵੋਟਰਾਂ ਅਤੇ ਵੋਟ ਬਣਵਾਉਣ ਲਈ ਯੋਗ ਨੌਜਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਸ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਆਪਣੀ ਨਵੀਂ ਵੋਟ ਬਣਵਾਈ ਜਾਵੇ।

Have something to say? Post your comment

 

More in Malwa

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ