Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਹਨ ਜਨ ਸੁਵਿਧਾ ਕੈਪ : ਵਿਧਾਇਕ ਰਾਏ

August 20, 2024 06:10 PM
SehajTimes

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਤਲਾਣੀਆਂ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

 
ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਜ਼ਿਨ੍ਹਾ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਵਾਰਡ ਨੰ.22-23 ਪਿੰਡ ਤਲਾਣੀਆਂ ਦੇ ਸਰਕਾਰੀ ਸਕੂਲ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ।
 
 
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਕੈਂਪ ਆਉਣ ਵਾਲੇ ਸਮੇਂ ਵਿੱਚ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਕੰਮਕਾਜ ਲਈ ਦਫਤਰਾਂ ਦੇ ਗੇੜੇ ਨਾ ਕੱਟਣੇ ਪੈਣ, ਸਗੋਂ ਘਰਾਂ ਨੇੜੇ ਹੀ ਮੌਕੇ ਤੇ ਕੰਮ ਹੋ ਸਕਣ।ਵਿਧਾਇਕ ਰਾਏ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਮੌਜੂਦ ਹੁੰਦੇ ਹਨ, ਜਿਸ ਨਾਲ ਲੋਕਾਂ ਦੇ ਕੰਮ ਮੌਕੇ ਤੇ ਹੀ ਹੋ ਜਾਂਦੇ ਹਨ।
 
 
ਇਸ ਤਰ੍ਹਾਂ ਜਿਥੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਹੀ ਸਰਕਾਰੀ ਕੰਮਾਂ ਵਿੱਚ ਵੀ ਪਾਰਦਰਸ਼ਤਾ ਆਉਂਦੀ ਹੈ ਅਤੇ ਲੋਕਾਂ ਦੇ ਕੰਮ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਹੋ ਜਾਂਦੇ ਹਨ। ਇਸ ਮੌਕੇ ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸ੍ਰੀਮਤੀ ਇਸ਼ਮਤ ਵਿਜੇ ਸਿੰਘ, ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਸੁਖਨਾਜ ਸਿੰਘ, ਸਹਾਇਕ ਫੂਡ ਸਪਲਾਈ ਅਫਸਰ ਕੇਵਲ ਸਿੰਘ ਮਹਿਮੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਹਾਜਰ ਸਨ।
 
 

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼