Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ

August 20, 2024 06:16 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਰੁਜਗਾਰ ਉਤਪਤੀ ਤੇ ਟ੍ਰੇਨਿੰਗ ਅਫਸਰ, ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਾਂ ਦੱਸਿਆ ਕਿ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 21 ਅਗਸਤ, ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਐਸਆਈਐਸ, ਸਵਤੰਤਰਾ ਫਾਇਨਾਸ ਅਤੇ ਬਿੰਦਰ ਜਵੈਲਰ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ ਇਨ੍ਹਾਂ ਕੰਪਨੀ ਲਈ ਲੜਕੇ^ਲੜਕੀਆਂ ਭਾਗ ਲੈ ਸਕਦੀਆਂ ਹਨ, ਜਿਸ ਲਈ ਯੋਗਤਾ ਦਸਵੀਂ, ਬਾਰਵੀਂ ਅਤੇ ਗ੍ਰੈਜੂਏਸ਼ਨ ਹੈ ਅਤੇ ਉਮਰ^ਹੱਦ 18 ਤੋਂ 35 ਸਾਲ ਹੈ।
ਉਨ੍ਹਾਂ ਹੋਰ ਦੱਸਿਆ ਕਿ ਇਸ ਕੈਂਪ ਲਈ ਇੰਟਰਵਿਊ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ 127, ਗਰਾਊਂਡ ਫਲੋਰ, ਡੀHਸੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਮਿਤੀ: 21 ਅਗਸਤ, 2024 ਨੂੰ ਸਵੇਰੇ 10 ਵਜੇ ਆਪਣਾ ਬਾਇਓਡਾਟਾ ਨਾਲ ਲੈ ਕੇ ਆਉਣ।
 ਸ੍ਰੀ ਸਿੱਧੂ ਵੱਲੋਂ ਜਿਲ੍ਹੇ ਦੇ  ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਉਹ ਆਪਣੇ ਲੋੜੀਂਦੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਆਉਣ ਤੇ ਆਪਣਾ ਨਾਮ ਵੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਰਜ ਕਰਵਾਉਣ। ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99156^82436 ਤੇ ਸੰਪਰਕ ਕਰ ਸਕਦੇ ਹੋ ਅਤੇ ਹਰ ਰੋਜ਼ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ ਡੀਬੀਈਈ ਫਤਹਿਗੜ੍ਹ ਸਾਹਿਬ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ: 119^ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ