Sunday, May 11, 2025

Sports

ਆਸਟ੍ਰੇਲਿਆਈ ਬੱਲੇਬਾਜ਼ 'ਹਸੀ' ਫਿਰ Corona ਪਾਜੇਟਿਵ

May 12, 2021 12:06 PM
Surjeet Singh Talwandi

ਚੇਨਈ : ਚੇਨਈ ਸੁਪਰ ਕਿੰਗਜ਼ (ਸੀਐੱਸਕੇ) ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਦਾ ਕੋਵਿਡ-19 ਟੈਸਟ ਮੁੜ ਪਾਜ਼ੇਟਿਵ ਆਇਆ ਹੈ। ਸਾਬਕਾ ਆਸਟ੍ਰੇਲਿਆਈ ਬੱਲੇਬਾਜ਼ ਹਸੀ ਸੰਭਵ ਤੌਰ 'ਤੇ ਨਵੀਂ ਦਿੱਲੀ ਵਿਚ ਰਹਿਣ ਦੌਰਾਨ ਪੀੜਤ ਹੋਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੂਜੇ ਟੈਸਟ ਦਾ ਨਤੀਜਾ ਨੈਗੇਟਿਵ ਮਿਲਿਆ ਸੀ ਪਰ ਤੀਜੇ ਗੇੜ ਵਿਚ ਟੈਸਟ ਪਾਜ਼ੇਟਿਵ ਆਇਆ ਹੈ। ਹੁਣ ਉਨ੍ਹਾਂ ਦਾ ਵੀਰਵਾਰ ਨੂੰ ਇਕ ਹੋਰ ਟੈਸਟ ਹੋਵੇਗਾ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ