Monday, June 16, 2025

National

BJP ਨੇ 8 ਰਾਜਾਂ ਦੀਆਂ 9 ਰਾਜ ਸਭਾ ਸੀਟਾਂ ‘ਤੇ ਐਲਾਨੇ ਉਮੀਦਵਾਰ

August 21, 2024 02:08 PM
SehajTimes

ਭਾਜਪਾ ਨੇ 8 ਰਾਜਾਂ ਦੀਆਂ 9 ਰਾਜ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ। ਬਿਹਾਰ ਤੋਂ ਮਨਨ ਕੁਮਾਰ ਮਿਸ਼ਰਾ, ਹਰਿਆਣਾ ਤੋਂ ਕਿਰਨ ਚੌਧਰੀ, ਮੱਧ ਪ੍ਰਦੇਸ਼ ਤੋਂ ਕੇਂਦਰੀ ਮੰਤਰੀ ਜਾਰਜ ਕੁਰੀਅਨ, ਮਹਾਰਾਸ਼ਟਰ ਤੋਂ ਧੀਰੇਸ਼ੀਲ ਪਾਟਿਲ, ਉੜੀਸਾ ਤੋਂ ਮਮਤਾ ਮੋਹੰਤਾ ਅਤੇ ਤ੍ਰਿਪੁਰਾ ਤੋਂ ਰਾਜੀਵ ਭੱਟਾਚਾਰਜੀ ਭਾਜਪਾ ਦੇ ਉਮੀਦਵਾਰ ਹੋਣਗੇ।

 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ