Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੀ ਪੰਜਵੀਂ ਸਲਾਨਾ ਯਾਦ 'ਚ ਸਮਾਗਮ

October 04, 2020 08:48 PM
Baljinder Pal Singh Khalsa (Maloud)

ਮਲੌਦ  : ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਇਨ੍ਹਾਂ ਦੀਆਂ ਯਾਦਾਂ ਮਨਾਉਂਣੀਆਂ ਸਾਡਾ ਫਰਜ਼ ਹੈ। 6ਰਾਸਟਰੀ  ਸਿੱਖ ਰਾਇਫਲਸ ਦੇ ਜਾਂਬਾਜ਼ ਯੋਧੇ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਜੋ ਕਿ ਚਾਰ ਅਕਤੂਬਰ 2015 ਨੂੰ ਦੇਸ਼ ਦੁਸ਼ਮਣਾਂ ਨਾਲ ਜੂਝਦਿਆਂ ਸ਼ਹਾਦਤ ਪ੍ਰਾਪਤ ਕਰ ਗਏ ਸਨ। ਉਨ੍ਹਾਂ ਦੀ ਅੱਜ ਪੰਜਵੀਂ ਯਾਦ ਮਨਾਈ ਗਈ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਰੋੜੀਆਂ ਵਿਖੇ ਕਰਵਾਏ ਸਮਾਗਮ ਦੌਰਾਨ ਬਾਬਾ ਸੁਖਦੇਵ ਸਿੰਘ ਵੱਲੋਂ ਕੀਰਤਨ ਵਖਿਆਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਜਿੰਦਰ ਸਿੰਘ ਵੱਲੋਂ ਸ਼ਹੀਦ ਦੇ ਪਿਤਾ ਗੁਰਚਰਨ ਸਿੰਘ, ਮਾਤਾ ਬਲਜਿੰਦਰ ਕੌਰ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ, ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ, ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ, ਵਰਿੰਦਰਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਮਲੌਦ, ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਸੰਜੀਵ ਪੁਰੀ ਸਾਬਕਾ ਪ੍ਰਧਾਨ, ਅਵਿੰਦਰਦੀਪ ਸਿੰਘ ਜੱਸਾ, ਰਛਪਾਲ ਸਿੰਘ ਪਾਲਾ,, ਗੁਰਜੰਟ ਸਿੰਘ ਬਿਲੂ ਸਾਰੇ ਐਮ ਸੀ, ਸੂਬੇਦਾਰ ਬਲਵੰਤ ਸਿੰਘ, ਗੁਰਦਿਆਲ ਸਿੰਘ ਫੌਜੀ, ਜਥੇਦਾਰ ਮੰਗਤ ਰਾਏ ਸਿੰਘ ਲਸਾੜਾ, ਰਾਜ ਖਾਨ ਲਸਾੜਾ, ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ, ਨੰਬਰਦਾਰ ਅਮਰ ਸਿੰਘ, ਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਹਰਜਸਪ੍ਰੀਤ ਸਿੰਘ, ਹਰਵਿੰਦਰ ਸਿੰਘ ਰੋੜੀਆਂ, ਸੋਨੀ ਖੇੜੀ ਪੰਚ, ਬਲਵੀਰ ਸਿੰਘ ਸਹਾਰਨ ਮਾਜਰਾ, ਚਮਕੌਰ ਸਿੰਘ ਰੋੜੀਆਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

ਦਾਮਨ ਬਾਜਵਾ ਨੇ ਈਓ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ 

ਸਿੱਖਿਆ ਕ੍ਰਾਂਤੀ ਤਹਿਤ ਸਪੀਕਰ ਸੰਧਵਾਂ ਵਲੋਂ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਅਪ੍ਰੈਲ ਨੂੰ

ਡਰੀਮਲੈਂਡ ਪਬਲਿਕ ਸਕੂਲ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

ਸਟੇਟ ਐਵਾਰਡੀ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ ਕੀਤੀ

ਜਮਹੂਰੀ ਅਧਿਕਾਰ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਸੰਗਰੂਰ ਵੱਲੋਂ ਹਰਿਆਣਾ ਅਤੇ ਯੂ ਪੀ ਵਿੱਚ ਮਜਦੂਰਾਂ ਤੇ ਜਬਰ ਦੀ ਸਖ਼ਤ ਨਿੰਦਾ