Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ

May 12, 2021 05:42 PM
SehajTimes
ਚੰਡੀਗੜ੍ਹ : ਗੰਗਾ ਕਵਿਜ਼ ਮਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ।
 
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਆਨ ਲਾਈਨ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ 25 ਮਈ ਤੱਕ ਵੈਬਸਾਈਟ www.gangaquest.com ’ਤੇ ਕਰਵਾਈ ਜਾ ਸਕਦੀ ਹੈ। ਇਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਅਕ੍ਰਸ਼ਿਤ ਇਨਾਮ ਦਿੱਤੇ ਜਾਣਗੇ।
 
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ  ਦੇ ਹੇਠ  ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ। ਬੁਲਾਰੇ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਵਾਤਾਵਰਣ, ਜਲਵਾਯੂ, ਪਾਣੀ ਦੇ ਸ੍ਰੋਤਾਂ, ਕੁਦਰਤੀ ਸਾਧਨਾਂ, ਕੁਦਰਤੀ ਸਾਧਨਾਂ ਦੇ ਪ੍ਰਬੰਧਨ, ਹਵਾ ਅਤੇ ਪਾਣੀ ਪ੍ਰਦੂਸ਼ਣ ਨਾਲ ਸਬੰਧਿਤ ਵੱਖ ਵੱਖ ਵਿਸ਼ਿਆਂ ਦੀ ਤਿਆਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ