Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਹਿਮਦਗੜ੍ਹ ਦੀ ਸਰਵਸੰਮਤੀ ਨਾਲ ਚੋਣ ਹੋਈ 

August 22, 2024 12:07 PM
ਅਸ਼ਵਨੀ ਸੋਢੀ
ਮਾਲੇਰਕੋਟਲਾ : ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਹਿਸੀਲ ਅਹਿਮਦਗੜ੍ਹ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਸਰਵਸੰਮਤੀ ਨਾਲ ਗੁਰਿੰਦਰ ਸਿੰਘ ਰਾਏ ਨੂੰ ਪ੍ਰਧਾਨ ਅਤੇ ਕਾਰਤਿਕ ਸਿੰਗਲਾ ਨੂੰ ਜਨਰਲ ਸਕੱਤਰ ਅਤੇ ਮਨਦੀਪ ਕੌਰ ਨੂੰ ਖਜਾਨਚੀ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ ਵਾ ਜ਼ਿਲਾ ਪ੍ਰਧਾਨ ਸ੍ਰੀ ਦੀਦਾਰ ਸਿੰਘ ਛੋਕਰ ਦੀ ਅਗਵਾਈ ਹੇਠ ਤਹਿਸੀਲ ਅਹਿਮਦਗੜ੍ਹ ਦੀ  ਰੈਵਨਿਊ ਪਟਵਾਰ ਯੂਨੀਅਨ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਸ਼੍ਰੀ ਗੁਰਿੰਦਰ ਸਿੰਘ ਰਾਇ ਨੂੰ ਤਹਿਸੀਲ ਪ੍ਰਧਾਨ ਚੁਣਿਆ ਗਿਆ ਅਤੇ ਕਾਰਤਿਕ ਸਿੰਗਲਾ ਜਨਰਲ ਸਕੱਤਰ,ਅਮਨਦੀਪ ਕੌਰ ਖਜਾਨਚੀ, ਪਰਮਜੀਤ ਸਿੰਘ ਜ਼ਿਲਾ ਮੈਂਬਰ,ਸੁਰਿੰਦਰ ਸਿੰਘ ਜ਼ਿਲਾ ਮੈਂਬਰ ਚੁਣੇ ਗਏ।ਇਸ ਮੌਕੇ ਪਰ ਵਿਸ਼ੇਸ਼ ਤੌਰ ਤੇ ਤਹਿਸੀਲ ਮਾਲੇਰਕੋਟਲਾ ਦੇ ਪ੍ਰਧਾਨ ਹਰਜੀਤ ਸਿੰਘ ਰਾਹੀ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਮੰਡੇਰ ਪਹੁੰਚੇ।ਮੌਕਾ ਪਰ ਬਲਵਿੰਦਰ ਸਿੰਘ ਕੰਨੂੰਗੋ,ਹਰਮੇਸ਼ ਸਿੰਘ ਕਾਨੂੰਗੋ, ਮੁਹੰਮਦ ਕਾਸਿਮ ਆਰ ਸੀ,ਮਨੀਸ਼ ਕੁਮਾਰ ਵਸੀਕਾ ਨਵੀਸ,ਬਲਜੀਤ ਸਿੰਘ,ਵਿਸਕਪ੍ਰੀਤ ਸਿੰਘ,ਜਤਿੰਦਰ ਜੋਸ਼ੀ,ਕੁਲਦੀਪ ਸਿੰਘ,ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ,ਗਗਨਦੀਪ ਸਿੰਘ, ਆਮਿਰ,ਇਮਰਾਨ ਆਦਕ ਸਮੂਹ ਸਟਾਫ ਹਾਜ਼ਰ ਸਨ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ। ਚੁਣੇ ਗਏ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਵੱਲੋਂ ਵਿੱਢੇ ਸੰਘਰਸ਼ ਨੂੰ ਜਥੇਬੰਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਘਰਸ਼ੀਲ ਰਹਿਣਗੇ 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ