Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਸਰਵਸੰਮਤੀ ਨਾਲ ਹੋਈ ਚੋਣ

August 22, 2024 02:12 PM
ਅਸ਼ਵਨੀ ਸੋਢੀ

ਮਲੇਰਕੋਟਲਾ : ਅੱਜ ਰੋਜ "ਦੀ ਰੈਵੀਨਿਊ ਪਟਵਾਰ ਯੂਨੀਅਨ" ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ, ਕਾਨੂੰਗੋ ਅਜੇ ਕੁਮਾਰ, ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਵਾ ਜ਼ਿਲਾ ਖਜਾਨਚੀ ਸ੍ਰੀ ਪਰਮਜੀਤ ਸਿੰਘ ਨਾਰੀਕੇ ਦੀ ਨਿਗਰਾਨੀ ਹੇਠ "ਦੀ ਰੈਵੀਨਿਊ ਪਟਵਾਰ ਯੂਨੀਅਨ" ਤਹਿਸੀਲ ਮਲੇਰਕੋਟਲਾ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਸਰਬਸੰਮਤੀ ਨਾਲ ਸ਼੍ਰੀ ਹਰਜੀਤ ਸਿੰਘ ਰਾਹੀ ਨੂੰ ਤਹਿਸੀਲ ਪ੍ਰਧਾਨ, ਹਰਵੀਰ ਸਿੰਘ ਸਰਵਾਰੇ ਜਨਰਲ ਸਕੱਤਰ, ਸੁਮਨਪ੍ਰੀਤ ਸਿੰਘ ਖਜਾਨਚੀ, ਦੀਦਾਰ ਸਿੰਘ ਛੋਕਰ ਜ਼ਿਲਾ ਮੈਂਬਰ, ਹਰਦੀਪ ਸਿੰਘ ਮੰਡੇਰ ਜ਼ਿਲਾ ਮੈਂਬਰ, ਸਿਮਰਨਜੀਤ ਕੌਰ ਜ਼ਿਲਾ ਮੈਂਬਰ, ਅਬਦੁਲ ਰਸੀਦ ਸੀਨੀਅਰ ਮੀਤ ਪ੍ਰਧਾਨ, ਅਮ੍ਰਿਤਪਾਲ ਸਿੰਘ ਮੀਤ ਪ੍ਰਧਾਨ, ਸਾਹਿਲ ਪੰਨਵਾਰ ਸਹਾਇਕ ਜਨਰਲ ਸਕੱਤਰ/ਪ੍ਰਚਾਰ ਸਕੱਤਰ, ਮਹਾਂਵੀਰ ਗੋਇਲ ਸਹਾਇਕ ਖਜਾਨਚੀ/ਪ੍ਰੈਸ ਸਕੱਤਰ, ਚੁਣੇ ਗਏ। ਇਸ ਮੌਕੇ ਤਹਿਸੀਲ ਅਮਰਗੜ੍ਹ ਦੇ ਪ੍ਰਧਾਨ ਕਰਨ ਅਜੇਪਾਲ ਸਿੰਘ ਸੋਪਲ ਅਤੇ ਤਹਿਸੀਲ ਮਲੇਰਕੋਟਲਾ ਦੇ ਸੇਵਾਦਾਰ ਸਿਕੰਦਰ ਖਾਨ, ਜਿਉਣਾ ਖਾਨ, ਮੁਹੰਮਦ ਦਿਲਸ਼ਾਦ(ਹਨੀ), ਜੀਵਨ ਸਿੰਘ ਵਾ ਅਤੀਕ ਭੁੱਟੋ ਚੋਣ ਇਜਲਾਸ ਵਿੱਚ ਸ਼ਾਮਲ ਹੋਏ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ