Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਕੈਟਲ ਪੌਂਡ ਗੜੋਲੀਆਂ ਸਬੰਧੀ DC ਨਾਲ ਕੀਤੀ ਮੀਟਿੰਗ

August 22, 2024 02:32 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਨੇ ਪਿੰਡ ਗੜੋਲੀਆਂ ਵਿਖੇ ਸਥਿਤ ਕੈਟਲ ਪੌਂਡ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਬੀਤੀ 14 ਅਗਸਤ ਨੂੰ ਕੈਟਲ ਪੌਂਡ ਗੜੋਲੀਆਂ ਦੇ ਕੀਤੇ ਗਏ ਦੌਰੇ ਦੌਰਾਨ ਕੈਟਲ ਪੌਂਡ ਵਿੱਚ ਪਾਈਆਂ ਗਈਆਂ ਕਮੀਆਂ ਸਬੰਧੀ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਦੱਸਿਆ। ਉਨ੍ਹਾਂ ਕੈਟਲ ਪੌਂਡ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਕਰਨ, ਕੈਟਲ ਪੌਂਡ ਵਿੱਚ ਰੁੱਖ ਲਗਵਾਉਣ, ਕੈਟਲ ਪੌਂਡ ਦਾ ਨਿਰੰਤਰ ਰਿਕਾਰਡ ਰੱਖਣ, ਗਊਧਨ ਦੇ ਰੱਖ-ਰਖਾਵ ਅਤੇ ਨਸਲ ਬਦਲੀ ਸਮੇਤ ਹੋਰ ਕਈ ਵਿਸ਼ਿਆਂ ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗਊਧਨ ਦੀ ਸੇਵਾ ਕਰਨਾ ਇੱਕ ਉਤਮ ਕਾਰਜ ਹੈ ਅਤੇ ਸਾਨੂੰ ਗਊਧਨ ਦੇ ਸੁਚੱਜੇ ਰੱਖ-ਰਖਾਵ ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

          ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗੜੋਲੀਆਂ ਸਥਿਤ ਕੈਟਲ ਪੌਂਡ ਵਿੱਚ ਗਊਧਨ ਦੇ ਰੱਖ-ਰਖਾਵ ਤੇ ਹੋਰ ਲੋੜੀਂਦੀਆਂ ਜਰੂਰਤਾਂ ਦੀ ਪੂਰਤੀ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਅਤੇ ਗਊਧਨ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਵੱਧ ਤੋਂ ਵੱਧ  ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਿੰਡ ਗੜੋਲੀਆਂ ਸਥਿਤ ਕੈਟਲ ਪੌਂਡ ਦੀ ਵਿਵਸਥਾ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾਵੇਗਾ।

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ