Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਅਗਸਤ ਨੂੰ

August 23, 2024 05:28 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 27 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ ਕੰਪਨੀ ਦੇ ਸਕਿਉਰਿਟੀ ਗਾਰਡ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ।
           ਚਾਹਵਾਨ ਅਤੇ ਯੋਗ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ ਅਤੇ ਉਮਰ 19-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
 ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ